ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗਾਇਕ ਹੰਸ ਰਾਜ ਹੰਸ ਘਰ ਪੋਤੀ ਦਾ ਜਨਮ

ਪੰਜਾਬੀ ਗਾਇਕ ਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਘਰ ਖੁਸ਼ੀ ਨੇ ਦਸਤਕ ਦਿੱਤੀ ਹੈ। ਉਨ੍ਹਾਂ ਦਾ ਪੁੱਤਰ ਪੰਜਾਬੀ ਗਾਇਕ ਨਵਰਾਜ ਹੰਸ ਦੀ ਪਤਨੀ ਅਜੀਤ ਕੌਰ ਮਹਿੰਦੀ ਨੇ ਧੀ ਨੂੰ ਜਨਮ ਦਿੱਤਾ ਹੈ। ਨਵਰਾਜ ਹੰਸ ਨੇ ਖੁਦ ਆਪਣੇ...
Advertisement

ਪੰਜਾਬੀ ਗਾਇਕ ਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਘਰ ਖੁਸ਼ੀ ਨੇ ਦਸਤਕ ਦਿੱਤੀ ਹੈ। ਉਨ੍ਹਾਂ ਦਾ ਪੁੱਤਰ ਪੰਜਾਬੀ ਗਾਇਕ ਨਵਰਾਜ ਹੰਸ ਦੀ ਪਤਨੀ ਅਜੀਤ ਕੌਰ ਮਹਿੰਦੀ ਨੇ ਧੀ ਨੂੰ ਜਨਮ ਦਿੱਤਾ ਹੈ। ਨਵਰਾਜ ਹੰਸ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਪੋਸਟ ਪਾ ਕੇ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ। ਪੋਸਟ ਵਿੱਚ ਹੰਸ ਰਾਜ ਹੰਸ ਨੇ ਆਪਣੀ ਪੋਤੀ ਨੂੰ ਗੋਦ ਵਿੱਚ ਲੈ ਕੇ ਤਸਵੀਰ ਸਾਂਝੀ ਕੀਤੀ ਹੈ, ਜਿਸ ’ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਇੰਡਸਟਰੀ ਦੇ ਲੋਕਾਂ ਨੇ ਹੰਸ ਰਾਜ ਹੰਸ ਨੂੰ ਵਧਾਈਆਂ ਦਿੱਤੀਆਂ ਹਨ। ਨਵਰਾਜ ਹੰਸ ਮਸ਼ਹੂਰ ਪੰਜਾਬੀ ਗਾਇਕ, ਅਦਾਕਾਰ ਅਤੇ ਕ੍ਰਿਕਟਰ ਵੀ ਰਹੇ ਹਨ। ਨਵਰਾਜ ਨੇ ਕਈ ਪੰਜਾਬੀ ਫ਼ਿਲਮਾਂ ਅਤੇ ਗੀਤਾਂ ਵਿੱਚ ਆਪਣੀ ਆਵਾਜ਼ ਦਾ ਜਾਦੂ ਫੈਲਾਇਆ ਹੈ।

Advertisement
Advertisement
Show comments