ਜ਼ਹਿਰੀਲੀ ਸ਼ਰਾਬ ਕਾਰਨ ਕਾਂਗਰਸ ’ਚੋਂ ਆਈ ‘ਫੁੱਟ’ ਦੀ ਬੂ; ਬਾਜਵਾ ਤੇ ਦੂਲੋ ਖ਼ਿਲਾਫ਼ ਸੋਨੀਆ ਨੂੰ ਸ਼ਿਕਾਇਤ ਕਰਨਗੇ ਜਾਖੜ

ਜ਼ਹਿਰੀਲੀ ਸ਼ਰਾਬ ਕਾਰਨ ਕਾਂਗਰਸ ’ਚੋਂ ਆਈ ‘ਫੁੱਟ’ ਦੀ ਬੂ; ਬਾਜਵਾ ਤੇ ਦੂਲੋ ਖ਼ਿਲਾਫ਼ ਸੋਨੀਆ ਨੂੰ ਸ਼ਿਕਾਇਤ ਕਰਨਗੇ ਜਾਖੜ

ਚਰਨਜੀਤ ਭੁੱਲਰ
ਚੰਡੀਗੜ੍ਹ, 4 ਅਗਸਤ

ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਵੱਲੋਂ ਪੰਜਾਬ ਵਿੱਚ ਆਪਣੀ ਪਾਰਟੀ ਦੀ ਸਰਕਾਰ ਖ਼ਿਲਾਫ਼ ਝੰਡਾ ਚੁੱਕਣ ਮਗਰੋਂ ਪੰਜਾਬ ਕਾਂਗਰਸ ਵਿਚ ਨਵਾਂ ਬਿਖੇੜਾ ਖੜ੍ਹਾ ਹੋ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਦੋਵੇਂ ਸੰਸਦ ਮੈਂਬਰਾਂ ਨੇ ਪਾਰਟੀ ਦਾ ਅਨੁਸ਼ਾਸਨ ਭੰਗ ਕੀਤਾ ਹੈ ਅਤੇ ਉਹ ਅਨੁਸ਼ਾਸਨੀ ਕਾਰਵਾਈ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਣਗੇ। ਦੋਵੇਂ ਸੰਸਦ ਮੈਂਬਰਾਂ ਨੇ ਸ਼ਰਾਬ ਮਾਫ਼ੀਏ ਦੀ ਜਾਂਚ ਕੇਂਦਰੀ ਏਜੰਸੀ ਤੋਂ ਮੰਗੀ ਸੀ ਅਤੇ ਪੰਜਾਬ ਸਰਕਾਰ ’ਤੇ ਕੋਈ ਭਰੋਸਾ ਨਾ ਹੋਣ ਦੀ ਗੱਲ ਆਖੀ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All