ਹੜ੍ਹ ਪੀੜਤਾਂ ਦੀ ਮਦਦ ਕਰਦਾ ਸਮਾਜ ਸੇਵੀ ਦਰਿਆ ’ਚ ਡੁੱਬਿਆ
ਇੱਥੋਂ ਨੇੜਲੇ ਪਿੰਡ ਡੁੱਗਰੀ ਦਾ ਸਮਾਜ ਸੇਵੀ ਨੌਜਵਾਨ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਕਾਰਜਾਂ ਦੌਰਾਨ ਬਿਆਸ ਦਰਿਆ ਵਿੱਚ ਡੁੱਬ ਗਿਆ। ਨੌਜਵਾਨ ਦੀ ਪਛਾਣ ਬਲਵਿੰਦਰ ਸਿੰਘ ਉਰਫ ਬੰਟੀ ਪੁੱਤਰ ਸਰੂਪ ਸਿੰਘ ਪਿੰਡ ਡੁੱਗਰੀ ਤਹਿਸੀਲ ਦਸੂਹਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬਲਵਿੰਦਰ...
Advertisement
Advertisement
Advertisement
×