ਵਿਦਿਆਰਥੀ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਨੇ ਤਿੰਨ ਸੂਬਿਆਂ ਤੋਂ ਰਿਪੋਰਟ ਮੰਗੀ
ਚੰਡੀਗੜ੍ਹ(ਟਨਸ): ਪੰਜਾਬ ਸਰਕਾਰ ਨੇ ਸਾਲ 1994 ਦੇ ਅੱਠ ਸੀਨੀਅਰ ਆਈਪੀਐੱਸ ਅਧਿਕਾਰੀਆਂ ਨੂੰ ਏਡੀਜੀਪੀ ਤੋਂ ਡੀਜੀਪੀ ਵਜੋਂ ਪਦਉੱਨਤ ਕਰ ਦਿੱਤਾ ਹੈ। ਇਹ ਆਦੇਸ਼ ਪੰਜਾਬ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਕਰ ਵੱਲੋਂ ਜਾਰੀ ਕੀਤੇ ਗਏ ਹਨ। ਸੂਬਾ ਸਰਕਾਰ ਵੱਲੋਂ...
Advertisement
ਚੰਡੀਗੜ੍ਹ(ਟਨਸ): ਪੰਜਾਬ ਸਰਕਾਰ ਨੇ ਸਾਲ 1994 ਦੇ ਅੱਠ ਸੀਨੀਅਰ ਆਈਪੀਐੱਸ ਅਧਿਕਾਰੀਆਂ ਨੂੰ ਏਡੀਜੀਪੀ ਤੋਂ ਡੀਜੀਪੀ ਵਜੋਂ ਪਦਉੱਨਤ ਕਰ ਦਿੱਤਾ ਹੈ। ਇਹ ਆਦੇਸ਼ ਪੰਜਾਬ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਕਰ ਵੱਲੋਂ ਜਾਰੀ ਕੀਤੇ ਗਏ ਹਨ। ਸੂਬਾ ਸਰਕਾਰ ਵੱਲੋਂ ਪਦਉੱਨਤ ਕੀਤੇ ਗਏ ਅਧਿਕਾਰੀਆਂ ਵਿੱਚ ਆਈਪੀਐੱਸ ਅਧਿਕਾਰੀ ਡਾ. ਨਰੇਸ਼ ਕੁਮਾਰ, ਰਾਮ ਸਿੰਘ, ਸੁਧਾਂਸ਼ੂ ਸ਼ੇਖਰ ਸ੍ਰੀਵਾਸਤਵ, ਪ੍ਰਵੀਨ ਕੁਮਾਰ ਸਿਨਹਾ, ਬੀ. ਚੰਦਰ ਸ਼ੇਖਰ, ਅਮਰਦੀਪ ਸਿੰਘ ਰਾਏ, ਨੀਰਜਾ ਵੋਰੂਵੁਰੂ ਤੇ ਅਨਿਤਾ ਪੁੰਜ ਦੇ ਨਾਂ ਸ਼ਾਮਲ ਹੈ।
Advertisement
Advertisement
×