ਵਿਦਿਆਰਥਣ ਦੀ ਮੌਤ ਦਾ ਮਾਮਲਾ: ਪ੍ਰਦਰਸ਼ਨਕਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਦਾ ਮੁੱਖ ਗੇਟ ਜਾਮ ਕੀਤਾ
ਚੰਡੀਗੜ੍ਹ, 18 ਸਤੰਬਰ ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ, ਕਿਸਾਨਾਂ ਅਤੇ ਐੱਸਓਆਈ ਨੇ ਪ੍ਰੋਫੈਸਰ ਦੀ ਕੁੱਟਮਾਰ ਦੇ ਮਾਮਲੇ ’ਚ ਵਿਦਿਆਰਥੀਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੇ ਵਿਰੋਧ ਦੌਰਾਨ ਮੁੱਖ ਗੇਟ ’ਤੇ ਜਾਮ ਲਗਾ ਦਿੱਤਾ। ਪੰਜਾਬੀ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਦੀ...
ਚੰਡੀਗੜ੍ਹ, 18 ਸਤੰਬਰ
ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ, ਕਿਸਾਨਾਂ ਅਤੇ ਐੱਸਓਆਈ ਨੇ ਪ੍ਰੋਫੈਸਰ ਦੀ ਕੁੱਟਮਾਰ ਦੇ ਮਾਮਲੇ ’ਚ ਵਿਦਿਆਰਥੀਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੇ ਵਿਰੋਧ ਦੌਰਾਨ ਮੁੱਖ ਗੇਟ ’ਤੇ ਜਾਮ ਲਗਾ ਦਿੱਤਾ। ਪੰਜਾਬੀ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਦੀ ਮੌਤ ਤੋਂ ਬਾਅਦ ਪ੍ਰੋਫੈਸਰ ਦੀ ਕੁੱਟ ਮਾਰ ਕੀਤੀ ਗਈ ਸੀ। ਪ੍ਰਦਰਸ਼ਨਕਾਰੀ ਪ੍ਰੋਫੈਸਰ ਨੂੰ ਬਰਖ਼ਾਸਤ ਕਰਨ ਦੀ ਮੰਗ ਕਰ ਰਹੇ ਹਨ।