ਫਗਵਾੜਾ ਵਿੱਚ ਵਿਅਕਤੀ ਵੱਲੋਂ ਖੁਦਕੁਸ਼ੀ
ਫਗਵਾੜਾ, 20 ਜੁਲਾਈ ਇਥੋਂ ਦੇ ਗੁਰੂ ਨਾਨਕ ਪੁਰਾ ਮੁਹੱਲੇ ਦੇ ਇਕ ਘਰ ’ਚ 26 ਸਾਲ ਦੇ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਪੁਲੀਸ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਮ੍ਰਿਤਕ ਦੀ ਪਛਾਣ ਰੁਪਿੰਦਰ ਸਿੰਘ ਵਜੋਂ ਹੋਈ ਹੈ...
Advertisement
ਫਗਵਾੜਾ, 20 ਜੁਲਾਈ
ਇਥੋਂ ਦੇ ਗੁਰੂ ਨਾਨਕ ਪੁਰਾ ਮੁਹੱਲੇ ਦੇ ਇਕ ਘਰ ’ਚ 26 ਸਾਲ ਦੇ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਪੁਲੀਸ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਮ੍ਰਿਤਕ ਦੀ ਪਛਾਣ ਰੁਪਿੰਦਰ ਸਿੰਘ ਵਜੋਂ ਹੋਈ ਹੈ ਅਤੇ ਫਾਹਾ ਲੈਣ ਸਮੇਂ ਉਹ ਘਰ ’ਚ ਇਕੱਲਾ ਸੀ। ਨੌਜਵਾਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ। ਉਸ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੀ ਗਈ ਹੈ। -ਪੀਟੀਆਈ
Advertisement
Advertisement
Advertisement
×

