ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ

ਇੱਥੇ ਗੁਰੂ ਨਾਨਕ ਦੇਵ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਇੱਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ (45 ਸਾਲ) ਵਾਸੀ ਵੇਰਕਾ ਵਜੋਂ ਹੋਈ ਹੈ। ਡਾਕਟਰਾਂ ਦੇ ਸੱਦੇ ’ਤੇ ਅੱਜ ਉਹ ਪਰਿਵਾਰਕ ਮੈਂਬਰਾਂ ਨਾਲ...
Advertisement

ਇੱਥੇ ਗੁਰੂ ਨਾਨਕ ਦੇਵ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਇੱਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ (45 ਸਾਲ) ਵਾਸੀ ਵੇਰਕਾ ਵਜੋਂ ਹੋਈ ਹੈ। ਡਾਕਟਰਾਂ ਦੇ ਸੱਦੇ ’ਤੇ ਅੱਜ ਉਹ ਪਰਿਵਾਰਕ ਮੈਂਬਰਾਂ ਨਾਲ ਹਸਪਤਾਲ ਆਇਆ ਸੀ। ਇਸ ਦੌਰਾਨ ਉਸ ਨੇ ਪਰਿਵਾਰ ਤੋਂ ਅੱਖ ਬਚਾ ਕੇ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।

Advertisement
Advertisement