ਸੁਖਚੈਨ ਗੋਗੀ ਨੇ ਪੇਡਾ ਦੀ ਚੇਅਰਪਰਸਨ ਦਾ ਅਹੁਦਾ ਸੰਭਾਲਿਆ
ਚੰਡੀਗੜ੍ਹ (ਟਨਸ): ਇੱਥੋਂ ਦੇ ਸੈਕਟਰ-33 ਸਥਿਤ ਪੇਡਾ ਕੰਪਲੈਕਸ ਵਿੱਚ ਡਾ. ਸੁਖਚੈਨ ਗੋਗੀ ਨੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ...
Advertisement
ਚੰਡੀਗੜ੍ਹ (ਟਨਸ): ਇੱਥੋਂ ਦੇ ਸੈਕਟਰ-33 ਸਥਿਤ ਪੇਡਾ ਕੰਪਲੈਕਸ ਵਿੱਚ ਡਾ. ਸੁਖਚੈਨ ਗੋਗੀ ਨੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੀ ਡਾ. ਸੁਖਚੈਨ ਗੋਗੀ ਨੂੰ ਵਧਾਈ ਦਿੱਤੀ।
Advertisement
Advertisement
×