ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਤੇ ਸੀਨੀਅਰ ਵਾਈਸ ਚੇਅਰਪਰਸਨ ਤਲਬ : The Tribune India

ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਤੇ ਸੀਨੀਅਰ ਵਾਈਸ ਚੇਅਰਪਰਸਨ ਤਲਬ

ਜਾਂਚ ਲਈ 26 ਨਵੰਬਰ ਨੂੰ ਲੁਧਿਆਣਾ ਸੱਦਿਆ

ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਤੇ ਸੀਨੀਅਰ ਵਾਈਸ ਚੇਅਰਪਰਸਨ ਤਲਬ

ਬਲਵੰਤ ਗਰਗ

ਫਰੀਦਕੋਟ, 24 ਨਵੰਬਰ

ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਬੇਅਦਬੀ ਮਾਮਲਿਆਂ ਵਿੱਚ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਤੇ ਸੀਨੀਅਰ ਚੇਅਰਪਰਸਨ ਨੂੰ 26 ਨਵੰਬਰ ਨੂੰ ਲੁਧਿਆਣਾ ਸੱਦਿਆ ਹੈ। ਦੋ ਹਫਤੇ ਪਹਿਲਾਂ ਵਿਸ਼ੇਸ਼ ਜਾਂਚ ਟੀਮ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੋਂ ਤਿੰਨ ਬੇਅਦਬੀ ਮਾਮਲਿਆਂ ਬਾਰੇ ਪੁੱਛਗਿੱਛ ਕੀਤੀ ਸੀ। ਰਾਮ ਰਹੀਮ ਤੋਂ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੀੜ ਦੀ ਚੋਰੀ ਤੇ ਹੋਰ ਮਾਮਲਿਆਂ ਸਬੰਧੀ ਪੁੱਛਗਿੱਛ ਕੀਤੀ ਸੀ ਜਿਸ ਬਾਰੇ ਉਸ ਨੇ ਕਿਹਾ ਸੀ ਕਿ ਉਸ ਦੀ ਬੇਅਦਬੀ ਮਾਮਲਿਆਂ ਵਿਚ ਕੋਈ ਸ਼ਮੂਲੀਅਤ ਨਹੀਂ ਹੈ। ਸਿੱਟ ਟੀਮ ਦੇ ਮੁਖੀ ਤੇ ਆਈਜੀ ਸੁਰਿੰਦਰ ਸਿੰਘ ਪਰਮਾਰ ਨੇ ਦੱਸਿਆ ਕਿ ਸਿੱਟ ਨੇ ਅੱਜ ਡੇਰੇ ਦੀ ਚੇਅਰਪਰਸਨ ਵਿਪਾਸਨਾ ਇੰਸਾਂ ਤੇ ਸੀਨੀਅਰ ਵਾਈਸ ਚੇਅਰਪਰਸਨ ਡਾ. ਪੀ ਆਰ ਨੈਨ ਨੂੰ ਸੰਮਨ ਕੀਤੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All