ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਮਾਮਲੇ ’ਚ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ

ਮੈਂ ਕਾਨੂੰਨ ਦਾ ਸਨਮਾਨ ਕਰਾਂਗਾ: ਸਿੱਧੂ

ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਮਾਮਲੇ ’ਚ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ

ਨਵੀਂ ਦਿੱਲੀ, 19 ਮਈ

ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਮਾਮਲੇ ’ਚ ਇਕ ਸਾਲ ਦੀ ਸਜ਼ਾ ਸੁਣਾਈ ਹੈ। ਜਸਟਿਸ ਏਐੱਮ ਖਾਨਵਿਲਕਰ ਅਤੇ ਐੱਸਕੇ ਕੌਲ ਦੇ ਬੈਂਚ ਨੇ ਸਿੱਧੂ ਨੂੰ ਦਿੱਤੀ ਗਈ ਸਜ਼ਾ ਦੇ ਮੁੱਦੇ 'ਤੇ ਪੀੜਤ ਪਰਿਵਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ। ਹਾਲਾਂਕਿ ਸੁਪਰੀਮ ਕੋਰਟ ਨੇ ਮਈ 2018 ਵਿੱਚ ਸਿੱਧੂ ਨੂੰ ਇਸ ਮਾਮਲੇ ਵਿੱਚ 65 ਸਾਲਾ ਵਿਅਕਤੀ ਨੂੰ ਜਾਣ ਬੁੱਝ ਕੇ ਸੱਟ ਪਹੁੰਚਾਉਣ ਦੇ ਜੁਰਮ ਲਈ ਦੋਸ਼ੀ ਠਹਿਰਾਇਆ ਸੀ ਪਰ 1,000 ਰੁਪਏ ਦਾ ਜੁਰਮਾਨਾ ਲਗਾਉਣ ਤੋਂ ਬਾਅਦ ਬਰੀ ਕਰ ਦਿੱਤਾ ਗਿਆ ਸੀ।

ਇਸ ਦੌਰਾਨ ਸਾਲ ਦੀ ਸਜ਼ਾ ਸੁਣਾਏ ਜਾਣ ਬਾਅਦ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਹ ਕਾਨੂੰਨ ਦਾ ਸਨਮਾਨ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All