ਤਰਨਤਾਰਨ ਜ਼ਿਮਨੀ ਚੋਣ: ਭਾਜਪਾ ਸੁਰਜੀਤ ਜਿਆਣੀ ਨੂੰ ਇੰਚਾਰਜ ਲਾਇਆ
ਕੇਡੀ ਭੰਡਾਰੀ ਅਤੇ ਰਵੀ ਕਰਨ ਕਾਹਲੋਂ ਨੂੰ ਸਹਿ-ਇੰਚਾਰਜ ਲਾਇਆ
Advertisement
ਪੰਜਾਬ ਭਾਜਪਾ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣਾਂ ਲਈ ਤਿਆਰੀ ਵਿੱਢ ਦਿੱਤੀ ਹੈ। ਜਿਸ ਦੇ ਮੱਦੇਨਜ਼ਰ ਭਾਜਪਾ ਨੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਸਾਬਕਾ ਸੀਪੀਐੱਸ ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
Advertisement
Advertisement