ਤਰਨ ਤਾਰਨ: ਨਿੱਜੀ ਕੰਪਨੀ ਦੀ ਬੱਸ ਸੜਕ ’ਤੇ ਖੜ੍ਹੇ ਟਰਾਲੇ ’ਚ ਵੱਜਣ ਕਾਰਨ ਇਕ ਮੌਤ ਤੇ 10 ਜ਼ਖ਼ਮੀ
ਗੁਰਬਖ਼ਸ਼ਪੁਰੀ ਤਰਨ ਤਾਰਨ, 27 ਦਸੰਬਰ ਅੱਜ ਇਥੇ ਸੰਘਣੀ ਧੁੰਦ ਕਾਰਨ ਨੈਸ਼ਨਲ ਹਾਈਵੇਅ ’ਤੇ ਪਿੰਡ ਠੱਠੀਆਂ ਮਹੰਤਾਂ ਕੋਲ ਨਿੱਜੀ ਕੰਪਨੀ ਦੀ ਇਕ ਬੱਸ ਸੜਕ ’ਤੇ ਖੜ੍ਹੇ ਟਰਾਲੇ ਵਿੱਚ ਦੇ ਪਿੱਛੇ ਜਾ ਵੱਜੀ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ...
Advertisement
ਗੁਰਬਖ਼ਸ਼ਪੁਰੀ
ਤਰਨ ਤਾਰਨ, 27 ਦਸੰਬਰ
Advertisement
ਅੱਜ ਇਥੇ ਸੰਘਣੀ ਧੁੰਦ ਕਾਰਨ ਨੈਸ਼ਨਲ ਹਾਈਵੇਅ ’ਤੇ ਪਿੰਡ ਠੱਠੀਆਂ ਮਹੰਤਾਂ ਕੋਲ ਨਿੱਜੀ ਕੰਪਨੀ ਦੀ ਇਕ ਬੱਸ ਸੜਕ ’ਤੇ ਖੜ੍ਹੇ ਟਰਾਲੇ ਵਿੱਚ ਦੇ ਪਿੱਛੇ ਜਾ ਵੱਜੀ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ 10 ਦੇ ਕਰੀਬ ਜ਼ਖ਼ਮੀ ਹੋ ਗਏ। ਇਹ ਬੱਸ ਅੰਮ੍ਰਿਤਸਰ ਤੋਂ ਬਠਿੰਡਾ ਜਾ ਰਹੀ ਸੀ।
Advertisement