ਪ੍ਰੋਫੈਸਰ ਗਿੱਲ ਨਮਿਤ ਪਾਠ ਦਾ ਭੋਗ ਭਲਕੇ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ’ਚ ਲੰਮੇ ਅਰਸੇ ਤੱਕ ਅੰਗਰੇਜ਼ੀ ਦੇ ਪ੍ਰੋਫੈਸਰ ਰਹੇ ਪ੍ਰੋ. ਸੁਖਜਿੰਦਰ ਸਿੰਘ ਗਿੱਲ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ, ਨਮਿਤ ਅੰਤਿਮ ਅਰਦਾਸ ਭਲਕੇ 3 ਸਤੰਬਰ ਦਿਨ ਬੁੱਧਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ, ਸੈਕਟਰ...
Advertisement
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ’ਚ ਲੰਮੇ ਅਰਸੇ ਤੱਕ ਅੰਗਰੇਜ਼ੀ ਦੇ ਪ੍ਰੋਫੈਸਰ ਰਹੇ ਪ੍ਰੋ. ਸੁਖਜਿੰਦਰ ਸਿੰਘ ਗਿੱਲ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ, ਨਮਿਤ ਅੰਤਿਮ ਅਰਦਾਸ ਭਲਕੇ 3 ਸਤੰਬਰ ਦਿਨ ਬੁੱਧਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ, ਸੈਕਟਰ 15-ਸੀ ਵਿਖੇ ਹੋਵੇਗੀ।
Advertisement
Advertisement