ਅਗਵਾ ਕੀਤੇ ਨੌਜਵਾਨ ਦੀ ਲਾਸ਼ ਮਿਲੀ

ਅਗਵਾ ਕੀਤੇ ਨੌਜਵਾਨ ਦੀ ਲਾਸ਼ ਮਿਲੀ

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 12 ਅਗਸਤ

ਦਸ ਦਿਨ ਪਹਿਲਾਂ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਨੇੜਲੇ ਪਿੰਡ ਸੰਘਰੇੜੀ ਜਾਂਦੇ ਹੋਏ ਰਾਹ ’ਚੋੰ ਅਗਵਾ ਹੋਏ ਨੌਜਵਾਨ ਰਾਮਜੀਤ ਸਿੰਘ ਦੀ ਲਾਸ਼ ਨੂੰ ਪੁਲੀਸ ਨੇ 11 ਦਿਨਾਂ ਬਾਅਦ ਬਠਿੰਡਾ ਨੇੜੇ ਰਜਵਾਹੇ ’ਚੋਂ ਬਰਾਮਦ ਕੀਤਾ ਹੈ। ਪੁਲੀਸ ਨੇ ਮਾਮਲੇ ’ਚ ਮ੍ਰਿਤਕ ਨੌਜਵਾਨ ਦੀ ਪ੍ਰੇਮਿਕਾ ਅਤੇ ਉਸ ਦੇ ਭਰਾ ਸਮੇਤ ਚਾਰ ਜਣਿਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋੰ ਮੋਟਰਸਾਈਕਲ ਤੋੰ ਇਲਾਵਾ ਘਟਨਾ ਨੂੰ ਅੰਜਾਮ ਦੇਣ ਲਈ ਵਰਤੇ ਹਥਿਆਰ ਬਰਾਮਦ ਕਰਕੇ ਫਰਾਰ ਪ੍ਰੇਮਿਕਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All