ਢੁੱਡੀਕੇ ’ਚ ਮਹਿਲਾ ਦਿਵਸ ਨੂੰ ਸਮਰਪਿਤ ਕਾਨਫਰੰਸ, ਵੱਡੀ ਗਿਣਤੀ ਵਿੱਚ ਲੋਕ ਪੁੱਜੇ

ਢੁੱਡੀਕੇ ’ਚ ਮਹਿਲਾ ਦਿਵਸ ਨੂੰ ਸਮਰਪਿਤ ਕਾਨਫਰੰਸ, ਵੱਡੀ ਗਿਣਤੀ ਵਿੱਚ ਲੋਕ ਪੁੱਜੇ

ਗੁਰਪ੍ਰੀਤ ਦੌਧਰ

ਅਜੀਤਵਾਲ, 5 ਮਾਰਚ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਅੱਜ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਵਿਖੇ ਔਰਤ ਦਿਵਸ ਨੂੰ ਸਮਰਪਿਤ ਕਾਨਫਰੰਸ ਕਰਵਾਈ ਗਈ। ਇਹ ਕਾਨਫ਼ਰੰਸ ਦਿੱਲੀ ਮੋਰਚੇ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ, ਜਿਸ ਵਿੱਚ ਦਿੱਲੀ ਵਿਖੇ ਸ਼ਹੀਦ ਹੋਣ ਵਾਲੇ ਨੌਜਵਾਨ ਦੇ ਦਾਦਾ ਹਰਦੀਪ ਸਿੰਘ, ਮਜ਼ਦੂਰ ਆਗੂ ਨੌਦੀਪ ਕੌਰ, ਸੂਬਾ ਆਗੂ ਸੁਖਵਿੰਦਰ ਕੌਰ, ਕਨੂਪ੍ਰੀਆ, ਬਲਦੇਵ ਸਿੰਘ, ਸੁਰਿੰਦਰ ਕੌਰ ਭਾਰਤੀ ਕਿਸਾਨ ਯੂਨੀਅਨ ਸੁਖਵਿੰਦਰ ਕੌਰ ਰਾਮਪੁਰਾ ਫੂਲ ਮਨਪ੍ਰੀਤ ਕੌਰ ਡੈਮੋਕਰੈਟਿਕ ਸਟੂਡੈਂਟਸ ਆਰਗੇਨਾਈਜੇਸ਼ਨ, ਜਗਜੀਤ ਕੌਰ ਸਟੂਡੈਂਟਸ ਫਾਰ ਸੁਸਾਇਟੀ ਅਰਪਨ ਕੌਰ ਨੇ ਸੰਬੋਧਨ ਕੀਤਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All