ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ : The Tribune India

ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ

ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ

ਪੱਤਰ ਪ੍ਰੇਰਕ

ਐੱਸ.ਏ.ਐੱਸ. ਨਗਰ (ਮੁਹਾਲੀ), 3 ਸਤੰਬਰ

ਇੱਥੋਂ ਦੇ ਗੁਰਦੁਆਰਾ ਭਾਈ ਜੈਤਾ ਜੀ ਫੇਜ਼-3ਏ ਵਿਖੇ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਭਾਈ ਜੈਤਾ ਦਾ ਜਨਮ ਦਿਹਾੜਾ ਮਨਾਉਣ ਤੋਂ ਪਹਿਲਾਂ 10 ਸਤੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਇਹ ਫ਼ੈਸਲਾ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਵਿੱਚ ਵੱਖ-ਵੱਖ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All