ਪੰਜਾਬ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ

ਪੰਜਾਬ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ

ਰਾਜਮੀਤ ਸਿੰਘ

ਚੰਡੀਗੜ੍ਹ, 13 ਜਨਵਰੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਸਭ ਦੀਆਂ ਨਜ਼ਰਾਂ ਨੌਜਵਾਨ ਉਮੀਦਵਾਰਾਂ ਨੂੰ ਚੋਣ ਲੜਨ ਦਾ ਮੌਕਾ ਮਿਲਣ 'ਤੇ ਟਿਕੀਆਂ ਹੋਈਆਂ ਹਨ। ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹਿਲਾਂ ਐਲਾਨ ਕਰ ਚੁੱਕੇ ਹਨ ਕਿ ਨੌਜਵਾਨਾਂ ਨੂੰ ਪਹਿਲਾਂ ਨਾਲੋਂ ਡੇਢ ਗੁਣਾ ਵੱਧ ਟਿਕਟਾਂ ਮਿਲਣਗੀਆਂ। ਸਾਲ 2017 ਦੀਆਂ ਚੋਣਾਂ ਵਿੱਚ ਛੇ ਟਿਕਟਾਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਮੁੱਖ ਖ਼ਬਰਾਂ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਦਿੱਲੀ ਵਿਚ ਹਨੇਰੀ ਚੱਲਣ ਤੋਂ ਬਾਅਦ ਭਾਰੀ ਮੀਂਹ; ਰਾਜਸਥਾਨ, ਬਿਹਾਰ ਸਣੇ ...

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਘੱਟੋ ਘੱਟ ਤਾਪਮਾਨ 17.2 ਡਿਗਰੀ ’ਤੇ ਪੁੱਜਿਆ; ਦਹਾਕਿਆਂ ਦਾ ਰਿਕਾਰਡ ਟੁੱ...

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਸਮਾਜਵਾਦੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਗਈ ਸੀ ਨਾਅਰੇਬਾਜ਼ੀ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਏਡੀਜੀਪੀ ਨਰੇਸ਼ ਕੁਮਾਰ ਦਾ ਵੀ ਤਬਾਦਲਾ ਕੀਤਾ

ਸ਼ਹਿਰ

View All