ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੋਹਲੀਆਂ ਦੇ ਨੌਜਵਾਨ ਦੀ ਇਟਲੀ ’ਚ ਭੇਤ-ਭਰੀ ਮੌਤ

ਪੱਤਰ ਪ੍ਰੇਰਕ ਅਜਨਾਲਾ, 19 ਨਵੰਬਰ ਇੱਥੋਂ ਦੇ ਨੇੜਲੇ ਪਿੰਡ ਬੋਹਲੀਆਂ ਦੇ ਨੌਜਵਾਨ ਸੁਖਜਿੰਦਰ ਸਿੰਘ ਦੀ ਇਟਲੀ ਵਿੱਚ ਭੇਤ-ਭਰੇ ਹਾਲਾਤ ’ਚ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਕੁਲਵੰਤ ਸਿੰਘ ਸ਼ਾਹ ਨੇ ਦੱਸਿਆ ਕਿ ਉਸ ਦਾ ਲੜਕਾ ਪੰਜ ਸਾਲ...
ਸੁਖਜਿੰਦਰ ਸਿੰਘ
Advertisement

ਪੱਤਰ ਪ੍ਰੇਰਕ

ਅਜਨਾਲਾ, 19 ਨਵੰਬਰ

Advertisement

ਇੱਥੋਂ ਦੇ ਨੇੜਲੇ ਪਿੰਡ ਬੋਹਲੀਆਂ ਦੇ ਨੌਜਵਾਨ ਸੁਖਜਿੰਦਰ ਸਿੰਘ ਦੀ ਇਟਲੀ ਵਿੱਚ ਭੇਤ-ਭਰੇ ਹਾਲਾਤ ’ਚ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਕੁਲਵੰਤ ਸਿੰਘ ਸ਼ਾਹ ਨੇ ਦੱਸਿਆ ਕਿ ਉਸ ਦਾ ਲੜਕਾ ਪੰਜ ਸਾਲ ਪਹਿਲਾਂ ਇਟਲੀ ਗਿਆ ਸੀ ਅਤੇ ਉੱਥੋਂ ਉਸ ਦੀ ਮੌਤ ਹੋਣ ਦੀ ਸੂਚਨਾ ਪਰਿਵਾਰ ਨੂੰ ਮਿਲੀ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਤਿੰਨ ਭੈਣਾਂ ਦਾ ਇੱਕਲੌਤਾ ਭਰਾ ਸੀ। ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

Advertisement