ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਨੂੰ ਕੂੜੇ ਦਾ ਸਹੀ ਪ੍ਰਬੰਧਨ ਨਾ ਕਰਨ ’ਤੇ 2000 ਕਰੋੜ ਰੁਪਏ ਦਾ ਜੁਰਮਾਨਾ : The Tribune India

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਨੂੰ ਕੂੜੇ ਦਾ ਸਹੀ ਪ੍ਰਬੰਧਨ ਨਾ ਕਰਨ ’ਤੇ 2000 ਕਰੋੜ ਰੁਪਏ ਦਾ ਜੁਰਮਾਨਾ

ਵੇਲੇ ਸਿਰ ਪ੍ਰਬੰਧਨ ਨਾ ਕਰਨ ਤੇ ਸਿਹਤ ਸਮੱਸਿਆਵਾਂ ਵਧਣ ਕਾਰਨ ਨਾਰਾਜ਼ਗੀ ਜਤਾਈ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਨੂੰ ਕੂੜੇ ਦਾ ਸਹੀ ਪ੍ਰਬੰਧਨ ਨਾ ਕਰਨ ’ਤੇ 2000 ਕਰੋੜ ਰੁਪਏ ਦਾ ਜੁਰਮਾਨਾ

ਨਵੀਂ ਦਿੱਲੀ, 23 ਸਤੰਬਰ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਠੋਸ ਅਤੇ ਤਰਲ ਕੂੜੇ ਦਾ ਪ੍ਰਬੰਧਨ ਕਰਨ ਵਿਚ ਅਸਫਲ ਰਹਿਣ ’ਤੇ 2,000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਾਇਆ ਹੈ। ਬੈਂਚ ਨੇ ਕਿਹਾ ਕਿ ਕੂੜੇ ਦਾ ਸਹੀ ਪ੍ਰਬੰਧਨ ਨਾ ਕਰਨ ’ਤੇ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਨਜੀਟੀ ਦੇ ਚੇਅਰਪਰਸਨ ਜਸਟਿਸ ਏ ਕੇ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕੂੜੇ ਦਾ ਪ੍ਰਬੰਧਨ ਕਰਨ ਲਈ ਅਣਮਿੱਥੇ ਸਮੇਂ ਤਕ ਇੰਤਜ਼ਾਰ ਨਹੀਂ ਕੀਤਾ ਜਾ ਸਕਦਾ ਤੇ ਸਿਹਤ ਨਾਲ ਸਬੰਧੀ ਮੁੱਦਿਆਂ ਨੂੰ ਲੰਬੇ ਸਮੇਂ ਲਈ ਲਟਕਾਇਆ ਨਹੀਂ ਜਾ ਸਕਦਾ। ਇਸ ਕਰ ਕੇ ਸੂਬੇ ਨੂੰ ਜੁਰਮਾਨਾ ਲਾਇਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ