ਨਵੇਂ ਕੈਬਨਿਟ ਵਜ਼ੀਰਾਂ ਨੂੰ ਸੋਮਵਾਰ ਨੂੰ ਸਹੁੰ ਚੁਕਾਏ ਦੀ ਸੰਭਾਵਨਾ

ਮੁੱਖ ਮੰਤਰੀ ਚੰਨੀ ਨੂੰ ਮੁੜ ਦਿੱਲੀ ਸੱਦਿਆ

ਨਵੇਂ ਕੈਬਨਿਟ ਵਜ਼ੀਰਾਂ ਨੂੰ ਸੋਮਵਾਰ ਨੂੰ ਸਹੁੰ ਚੁਕਾਏ ਦੀ ਸੰਭਾਵਨਾ

ਚਰਨਜੀਤ ਭੁੱਲਰ

ਚੰਡੀਗੜ੍ਹ, 24 ਸਤੰਬਰ

ਪੰਜਾਬ ਮੰਤਰੀ ਮੰਡਲ 'ਚ ਵਾਧੇ 'ਤੇ ਆਖਰੀ ਮੋਹਰ ਲਾਏ ਜਾਣ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਦਿੱਲੀ ਸੱਦ ਲਿਆ ਹੈ| ਹਾਲੇ ਅੱਜ ਤੜਕਸਾਰ ਹੀ ਮੁੱਖ ਮੰਤਰੀ ਚੰਨੀ ਦਿੱਲੀ ਤੋਂ ਪੰਜਾਬ ਵਾਪਸ ਪਰਤੇ ਸਨ ਕਿ ਉਨ੍ਹਾਂ ਨੂੰ ਮੁੜ ਸ਼ਾਮ ਵੇਲੇ ਫਿਰ ਦਿੱਲੀ ਬੁਲਾ ਲਿਆ ਗਿਆ ਹੈ| ਲੰਘੇ ਚਾਰ ਦਿਨਾਂ 'ਚ ਮੁੱਖ ਮੰਤਰੀ ਨੂੰ ਤੀਸਰੀ ਦਫ਼ਾ ਦਿੱਲੀ ਜਾਣਾ ਪਿਆ ਹੈ| ਵੇਰਵਿਆਂ ਅਨੁਸਾਰ ਪੰਜਾਬ ਕੈਬਨਿਟ ਨੂੰ ਲੈ ਕੇ ਕੁਝ ਖਾਸ ਨਾਵਾਂ 'ਤੇ ਘੰੁਡੀ ਫਸ ਗਈ ਹੈ ਜਿਸ ਨੇ ਹਾਈਕਮਾਨ ਨੂੰ ਕਸੂਤਾ ਫਸਾ ਦਿੱਤਾ ਹੈ| ਉਪਰੋਂ ਕੈਪਟਨ ਅਮਰਿੰਦਰ ਸਿੰਘ ਦੇ ਬਗਾਵਤੀ ਸੁਰਾਂ ਦੇ ਮੱਦੇਨਜ਼ਰ ਹਾਈਕਮਾਨ ਕੈਬਨਿਟ ਵਾਧੇ ਦੇ ਮੱਦੇਨਜ਼ਰ ਕੋਈ ਸਿਆਸੀ ਮੌਕਾ ਅਮਰਿੰਦਰ ਕੈਂਪ ਨੂੰ ਨਹੀਂ ਦੇਣਾ ਚਾਹੁੰਦੀ| ਅਨੁਮਾਨ ਹੈ ਕਿ ਜਲਦ ਨਵੀਂ ਕੈਬਨਿਟ ਦੇ ਨਾਵਾਂ ਦਾ ਐਲਾਨ ਹੋ ਸਕਦਾ ਹੈ| ਸੂਤਰਾਂ ਅਨੁਸਾਰ ਨਵੇਂ ਵਜ਼ੀਰਾਂ ਨੂੰ ਸੋਮਵਾਰ ਨੂੰ ਸਹੁੰ ਚੁਕਾਈ ਜਾ ਸਕਦੀ ਹੈ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All