ਪਾਵਰਕਾਮ ਦੇ ਨਵੇਂ ਡਾਇਰੈਕਟਰ ਨੇ ਤਿੰਨ ਮੰਤਰੀਆਂ ਦੀ ਮੌਜੂਦਗੀ ’ਚ ਅਹੁਦਾ ਸੰਭਾਲਿਆ
ਸਰਬਜੀਤ ਸਿੰਘ ਭੰਗੂ ਪਟਿਆਲਾ, 17 ਜੁਲਾਈ ਪੰਜਾਬ ਰਾਜ ਬਿਜਲੀ ਨਿਗਮ ਦੇ ਨਵਨਿਯੁਕਤ ਪ੍ਰਬੰਧਕੀ ਡਾਇਰੈਕਟਰ ਜਸਬੀਰ ਸਿੰਘ ਢਿੱਲੋਂ ਨੇ ਅੱਜ ਇਥੇ ਬਿਜਲੀ ਨਿਗਮ ਦੇ ਮਾਲ ਰੋਡ ਸਥਿਤ ਮੁੱਖ ਦਫ਼ਤਰ ਵਿਖੇ ਅਹੁਦਾ ਸੰਭਾਲ ਲਿਆ। ਉਸ ਮੌਕੇ ਪਾਵਰਕਾਮ ਦੇ ਸੀਐੱਮਡੀ ਬਲਦੇਵ ਸਿੰਘ ਸਰਾ,...
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 17 ਜੁਲਾਈ
Advertisement
ਪੰਜਾਬ ਰਾਜ ਬਿਜਲੀ ਨਿਗਮ ਦੇ ਨਵਨਿਯੁਕਤ ਪ੍ਰਬੰਧਕੀ ਡਾਇਰੈਕਟਰ ਜਸਬੀਰ ਸਿੰਘ ਢਿੱਲੋਂ ਨੇ ਅੱਜ ਇਥੇ ਬਿਜਲੀ ਨਿਗਮ ਦੇ ਮਾਲ ਰੋਡ ਸਥਿਤ ਮੁੱਖ ਦਫ਼ਤਰ ਵਿਖੇ ਅਹੁਦਾ ਸੰਭਾਲ ਲਿਆ। ਉਸ ਮੌਕੇ ਪਾਵਰਕਾਮ ਦੇ ਸੀਐੱਮਡੀ ਬਲਦੇਵ ਸਿੰਘ ਸਰਾ, ਮੁੱਖ ਮੰਤਰੀ ਭਗਵੰਤ ਸਿੰਘ ਦੇ ਮਾਤਾ ਹਰਪਾਲ ਕੌਰ ਸਮੇਤ ਸਿਹਤ ਮੰਤਰੀ ਦਾ ਬਲਬੀਰ ਸਿੰਘ, ਪਰਵਾਸੀ ਭਾਰਤੀ ਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਮੌਜੂਦ ਸਨ।
Advertisement
×