(ਖੱਬੇ ਤੋਂ ਸੱਜੇ) ਪੰਜਾਬ ਰਾਜ ਭਵਨ ਵਿੱਚ ਐਤਵਾਰ ਨੂੰ ਮੰਤਰੀ ਵਜੋਂ ਹਲਫ਼ ਲੈਂਦੇ ਹੋਏ ਰਾਣਾ ਗੁਰਜੀਤ ਸਿੰਘ, ਮਨਪ੍ਰੀਤ ਸਿੰਘ ਬਾਦਲ, ਸੰਗਤ ਸਿੰਘ ਗਿਲਜ਼ੀਆਂ, ਬ੍ਰਹਮ ਮਹਿੰਦਰਾ, ਭਾਰਤ ਭੂਸ਼ਣ ਆਸ਼ੂ, ਵਿਜੈ ਇੰਦਰ ਸਿੰਗਲਾ, ਰਣਦੀਪ ਸਿੰਘ ਨਾਭਾ, (ਹੇਠਾਂ) ਰਾਜ ਕੁਮਾਰ ਵੇਰਕਾ, ਗੁਰਕੀਰਤ ਸਿੰਘ ਕੋਟਲੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਗਟ ਸਿੰਘ, ਰਜ਼ੀਆ ਸੁਲਤਾਨਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ ਅਤੇ ਸੁਖਬਿੰਦਰ ਸਿੰਘ ਸਰਕਾਰੀਆ। -ਫੋਟੋਆਂ ਪ੍ਰਦੀਪ ਤਿਵਾੜੀ