ਪੰਜਾਬ ਕੈਬਨਿਟ ਨੇ ਫ਼ੈਸਲਾ ਲੈਣ ਦੇ ਅਖ਼ਤਿਆਰ ਮੁੱਖ ਮੰਤਰੀ ਨੂੰ ਸੌਂਪੇ

ਪੰਜਾਬ ਕੈਬਨਿਟ ਨੇ ਫ਼ੈਸਲਾ ਲੈਣ ਦੇ ਅਖ਼ਤਿਆਰ ਮੁੱਖ ਮੰਤਰੀ ਨੂੰ ਸੌਂਪੇ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਕਤੂਬਰ

ਪੰਜਾਬ ਕੈਬਨਿਟ ਨੇ ਅੱਜ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਵਿਧਾਨਕ/ਕਾਨੂੰਨੀ ਫ਼ੈਸਲਾ ਲੈਣ ਦੇ ਅਖ਼ਤਿਆਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੇ। ਮੁੱਖ ਮੰਤਰੀ ਨੇ ਕੈਬਨਿਟ ਮੀਟਿੰਗ ਤੋਂ ਪਹਿਲਾਂ ਪਾਰਟੀ ਦੇ ਵਿਧਾਇਕ ਦਲ ਨਾਲ ਮੀਟਿੰਗ ਕੀਤੀ ਜਿਸ ਵਿਚ ਕਾਂਗਰਸੀ ਵਿਧਾਇਕਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਕੋਈ ਵੀ ਫੈਸਲਾ ਲੈਣ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਿੱਠ ਥਾਪੜੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All