ਪੰਜਾਬ ਸਰਕਾਰ ਨੇ ਸ਼ਹੀਦ ਸੁਖਦੇਵ ਥਾਪਰ ਟਰੱਸਟ ਦੀਆਂ ਮੰਗਾਂ ਮੰਨੀਆਂ : The Tribune India

ਪੰਜਾਬ ਸਰਕਾਰ ਨੇ ਸ਼ਹੀਦ ਸੁਖਦੇਵ ਥਾਪਰ ਟਰੱਸਟ ਦੀਆਂ ਮੰਗਾਂ ਮੰਨੀਆਂ

ਵਿਧਾਇਕਾਂ ਨੇ ਖ਼ਤਮ ਕਰਵਾਈ ਸ਼ਹੀਦ ਸੁਖਦੇਵ ਦੇ ਘਰ ਬਾਹਰ ਚੱਲ ਰਹੀ ਭੁੱਖ ਹੜਤਾਲ

ਪੰਜਾਬ ਸਰਕਾਰ ਨੇ ਸ਼ਹੀਦ ਸੁਖਦੇਵ ਥਾਪਰ ਟਰੱਸਟ ਦੀਆਂ ਮੰਗਾਂ ਮੰਨੀਆਂ

ਗਗਨ ਅਰੋੜਾ

ਲੁਧਿਆਣਾ, 11 ਮਈ

ਇੱਥੇ ਨੌਘਰਾ ਮੁਹੱਲੇ ਵਿਚਲੇ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਦੇ ਸੁੰਦਰੀਕਰਨ ਨੂੰ ਲੈ ਕੇ ਪਿਛਲੇ 8 ਦਿਨਾਂ ਤੋਂ ਚੱਲ ਰਹੀ ਭੁੱਖ ਹੜਤਾਲ ਦੇ ਮਾਮਲੇ ਵਿੱਚ ਅੱਜ ਆਖ਼ਰ ਸਰਕਾਰ ਜਾਗ ਪਈ ਤੇ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੀਆਂ ਤਿੰਨ ਮੰਗਾਂ ਮੰਨ ਲਈਆਂ। ਇਸ ਤੋਂ ਬਾਅਦ ਸਰਕਾਰ ਦੇ ਪ੍ਰਤੀਨਿਧੀ ਬਣ ਕੇ ਪੁੱਜੇ ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ ਤੇ ਕੁਲਵੰਤ ਸਿੱਧੂ ਨੇ ਮਹੰਤ ਨਾਰਾਇਣ ਦੀ ਅਗਵਾਈ ਹੇਠ ਟਰੱਸਟ ਦੇ ਪ੍ਰਧਾਨ ਤੇ ਹੋਰ ਲੋਕਾਂ ਦੀ ਭੁੱਖ ਹੜਤਾਲ ਖਤਮ ਕਰਵਾਈ। ਵਿਧਾਇਕਾਂ ਨੇ ਭੁੱਖ ਹੜਤਾਲ ’ਤੇ ਬੈਠੇ ਅਸ਼ੀਸ਼ ਬੋਨੀ, ਪਾਲੀ ਸਹਿਜਪਾਲ, ਚੇਤਨ ਮਲਹੋਤਰਾ, ਅਮਰਜੀਤ ਭੱਟੀ ਤੇ ਸੁਨੀਲ ਠਾਕੁਰ ਨੂੰ ਜੂਸ ਪਿਲਾ ਕੇ ਹੜਤਾਲ ਖ਼ਤਮ ਕਰਵਾਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All