ਸ਼੍ਰੋਮਣੀ ਕਮੇਟੀ ਨੇ ਸ਼ੁਰੂ ਕੀਤੇ ਜਾਣ ਵਾਲੇ ਯੂਟਿਊਬ ਚੈਨਲ ਦਾ ਨਾਮ ਬਦਲਿਆ
ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਬਿ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੇ ਜਾ ਰਹੇ ਯੂਟਿਊਬ ਚੈਨਲ ਦਾ ਨਾਂ ਸੱਚਖੰਡ ਸ੍ਰੀ ਦਰਬਾਰ ਸਾਹਬਿ, ਅੰਮ੍ਰਿਤਸਰ ਹੋਵੇਗਾ। ਪਹਿਲਾਂ ਇਸ ਚੈਨਲ ਦਾ ਨਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਬਿ, ਅੰਮ੍ਰਿਤਸਰ ਰੱਖਣ ਦਾ...
Advertisement
ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਬਿ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੇ ਜਾ ਰਹੇ ਯੂਟਿਊਬ ਚੈਨਲ ਦਾ ਨਾਂ ਸੱਚਖੰਡ ਸ੍ਰੀ ਦਰਬਾਰ ਸਾਹਬਿ, ਅੰਮ੍ਰਿਤਸਰ ਹੋਵੇਗਾ। ਪਹਿਲਾਂ ਇਸ ਚੈਨਲ ਦਾ ਨਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਬਿ, ਅੰਮ੍ਰਿਤਸਰ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ। ਇਹ ਜਾਣਕਾਰੀ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ। -ਟਨਸ
Advertisement
Advertisement
×