ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੁਣ ਇਕ ਦੀ ਥਾਂ ਦੋ ਦਿਨ ਚੱਲੇਗਾ

19 ਅਕਤੂਬਰ ਤੋਂ ਸ਼ੁਰੂ ਹੋਵੇਗਾ ਸੈਸ਼ਨ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੁਣ ਇਕ ਦੀ ਥਾਂ ਦੋ ਦਿਨ ਚੱਲੇਗਾ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 18 ਅਕਤੂਬਰ

ਭਲਕੇ 19 ਅਕਤੂਬਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੁਣ ਇਕ ਦੀ ਬਜਾਏ ਦੋ ਦਿਨ ਚੱਲੇਗਾ। ਸੂਤਰਾਂ ਮੁਤਾਬਕ

ਸੈਸ਼ਨ ਨੂੰ ਦੋ ਦਿਨਾਂ ਤੱਕ ਵਧਾਉਣ ਦਾ ਫੈਸਲਾ ਸੋਮਵਾਰ ਨੂੰ ਹੋਣ ਵਾਲੀ ਕੰਮਕਾਜ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਰਸਮੀ ਤੌਰ ’ਤੇ ਲਿਆ ਜਾਵੇਗਾ।

ਸਰਕਾਰੀ ਸੂਤਰਾਂ ਨੇ ਕਿਹਾ ਕਿ ਦੋ ਦਿਨਾਂ ਸੈਸ਼ਨ ਵਿੱਚੋਂ ਇਕ ਦਿਨ ਖੇਤੀ ਬਿੱਲਾਂ ’ਤੇ ਬਹਿਸ ਲਈ ਰਾਖਵਾਂ ਰੱਖਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All