ਪਟਿਆਲਾ ਜ਼ਿਲ੍ਹੇ ’ਚ ਹਜ਼ਾਰਾਂ ਏਕੜ ਫ਼ਸਲ ਪਾਣੀ ’ਚ ਡੁੱਬੀ, ਡੀਸੀ ਨੇ ਸਥਿਤੀ ਦਾ ਜਾਇਜ਼ਾ ਲਿਆ
ਸਰਬਜੀਤ ਸਿੰਘ ਭੰਗੂ ਪਟਿਆਲਾ, 12 ਜੁਲਾਈ ਪਟਿਆਲਾ ਜ਼ਿਲ੍ਹੇ ਵਿੱਚ ਘੱਗਰ ਸਮੇਤ ਸਾਰੇ ਨਦੀਆਂ ਨਾਲਿਆਂ ਵਿੱਚ ਪਾਣੀ ਘਟਣਾ ਜਾਰੀ ਹੈ। ਉਧਰ ਜ਼ਿਲ੍ਹੇ ਵਿੱਚ ਅੱਜ ਚੌਥੇ ਦਨਿ ਵੀ ਹਜ਼ਾਰਾਂ ਏਕੜ ਫ਼ਸਲ ਪਾਣੀ ਵਿਚ ਡੁੱਬੀ ਹੋਈ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ...
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 12 ਜੁਲਾਈ
Advertisement
ਪਟਿਆਲਾ ਜ਼ਿਲ੍ਹੇ ਵਿੱਚ ਘੱਗਰ ਸਮੇਤ ਸਾਰੇ ਨਦੀਆਂ ਨਾਲਿਆਂ ਵਿੱਚ ਪਾਣੀ ਘਟਣਾ ਜਾਰੀ ਹੈ। ਉਧਰ ਜ਼ਿਲ੍ਹੇ ਵਿੱਚ ਅੱਜ ਚੌਥੇ ਦਨਿ ਵੀ ਹਜ਼ਾਰਾਂ ਏਕੜ ਫ਼ਸਲ ਪਾਣੀ ਵਿਚ ਡੁੱਬੀ ਹੋਈ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਬਾਦਸ਼ਾਹਪੁਰ ਸਮੇਤ ਹੋਰ ਥਾਵਾਂ ' ਤੇ ਜਾ ਕੇ ਵੀ ਸਥਿਤੀ ਦਾ ਜਾਇਜ਼ਾ ਲਿਆ, ਜਿਸ ਦੌਰਾਨ ਉਨ੍ਹਾਂ ਡਰੇਨੇਜ਼ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ।
Advertisement
×