ਟੀਨੂ ਦੇ ਪੁਲੀਸ ਰਿਮਾਂਡ ’ਚ 3 ਦਿਨ ਦਾ ਵਾਧਾ : The Tribune India

ਟੀਨੂ ਦੇ ਪੁਲੀਸ ਰਿਮਾਂਡ ’ਚ 3 ਦਿਨ ਦਾ ਵਾਧਾ

ਟੀਨੂ ਦੇ ਪੁਲੀਸ ਰਿਮਾਂਡ ’ਚ 3 ਦਿਨ ਦਾ ਵਾਧਾ

ਨਵੀਂ ਦਿੱਲੀ, 28 ਅਕਤੂਬਰ

ਇਥੋਂ ਦੀ ਪਟਿਆਲਾ ਹਾਊਸ ਕੋਰਟ ਨੇ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂ ਦੇ ਪੁਲੀਸ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ ਕਰ ਦਿੱਤਾ ਹੈ। ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਪਿਛਲੇ ਹਫ਼ਤੇ ਟੀਨੂ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਸੀ, ਜੋ 1 ਅਕਤੂਬਰ ਨੂੰ ਪੰਜਾਬ ਪੁਲੀਸ ਦੀ ਹਿਰਾਸਤ ਵਿੱਚੋਂ ਫ਼ਰਾਰ ਹੋ ਗਿਆ ਸੀ। ਟੀਨੂ ਨੂੰ ਪਿਛਲੇ ਹਫਤੇ ਸੱਤ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪਟਿਆਲਾ ਹਾਊਸ ਕੋਰਟ ਦੇ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਨੇ ਇਸ ਦੌਰਾਨ ਦੀਪਕ ਟੀਨੂ ਨੂੰ ਟਰਾਂਜ਼ਿਟ ਰਿਮਾਂਡ 'ਤੇ ਪੰਜਾਬ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ। ਪੰਜਾਬ ਪੁਲੀਸ ਨੇ ਇਸ ਰਿਮਾਂਡ ਦੀ ਮੰਗ ਕੀਤੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All