ਵਪਾਰੀਆਂ, ਟਰਾਂਸਪੋਟਰਾਂ ਤੇ ਮਜ਼ਦੂਰਾਂ ਦਾ ਕੰਪਨੀ ਖ਼ਿਲਾਫ਼ ਧਰਨਾ ਜਾਰੀ : The Tribune India

ਵਪਾਰੀਆਂ, ਟਰਾਂਸਪੋਟਰਾਂ ਤੇ ਮਜ਼ਦੂਰਾਂ ਦਾ ਕੰਪਨੀ ਖ਼ਿਲਾਫ਼ ਧਰਨਾ ਜਾਰੀ

ਵਪਾਰੀਆਂ, ਟਰਾਂਸਪੋਟਰਾਂ ਤੇ ਮਜ਼ਦੂਰਾਂ ਦਾ ਕੰਪਨੀ ਖ਼ਿਲਾਫ਼ ਧਰਨਾ ਜਾਰੀ

ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 29 ਅਕਤੂਬਰ

ਲੁਧਿਆਣਾ ਤੇ ਪਟਿਆਲਾ ਸਮੇਤ ਹੋਰ ਸ਼ਹਿਰਾਂ ਦੇ ਵਪਾਰੀਆਂ, ਟਰਾਂਸਪੋਟਰਾਂ ਅਤੇ ਮਜ਼ਦੂਰਾਂ ਵੱਲੋਂ ਉਨ੍ਹਾਂ ਨੂੰ ਕਥਿਤ ਪੈਸੇ ਨਾ ਮਿਲਣ ਕਾਰਨ ਸਥਾਨਕ ਮਾਡਰਨ ਸਟੀਲਜ਼ ਲਿਮਟਡ ਅੱਗੇ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ। ਉਨ੍ਹਾਂ ਪ੍ਰਬੰਧਕਾਂ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਰਾਕੇਸ਼ ਕੁਮਾਰ, ਮਨਜੀਤ ਸਿੰਘ ਲੁਧਿਆਣਾ, ਅਜੈਬ ਸਿੰਘ ਅਤੇ ਅਮਿਤ ਗੁਪਤਾ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਢਾਈ ਸਾਲ ਤੋਂ ਪੈਸੇ ਨਹੀਂ ਮਿਲ ਰਹੇ। ਇਸ ਸਬੰਧੀ ਜਦੋਂ ਮਿੱਲ ਦੇ ਫੈਕਟਰੀ ਮੈਨੇਜਰ ਸੁਮਨ ਠਾਕਰ ਨਾਲ ਕੀਤੀ ਤਾਂ ਤਾਂ ਉਨ੍ਹਾਂ ਕਿਹਾ ਕਿ ਸਾਰਾ ਮਾਮਲਾ ਮਿੱਲ ਮਾਲਕਾਂ ਦੇ ਧਿਆਨ ’ਚ ਲਿਆਂਦਾ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All