ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

‘ਸੱਚੋ-ਸੱਚ’: ਕਿਸਾਨ ਏਕਤਾ ’ਚ ਅੜਿੱਕਾ ਕੌਣ! ਕਿਸਾਨ ਏਕਤਾ ’ਚ ਫੁੱਟ ਦਾ ਮੁੱਢ ਕਿੱਥੋਂ ਬੱਝਾ?

ਸੰਯੁਕਤ ਕਿਸਾਨ ਮੋਰਚਾ ਦੀ ਕੌਮੀ ਤਾਲਮੇਲ ਕਮੇਟੀ ਦੇ ਸੀਨੀਅਰ ਮੈਂਬਰ ਰਾਜਿੰਦਰ ਸਿੰਘ ਪਟਿਆਲਾ ਨਾਲ ਵਿਸ਼ੇਸ਼ ਗੱਲਬਾਤ
Advertisement

ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਸਟਾਫ ਰਿਪੋਰਟਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੀ ਕੌਮੀ ਤਾਲਮੇਲ ਕਮੇਟੀ ਦੇ ਸੀਨੀਅਰ ਮੈਂਬਰ ਰਾਜਿੰਦਰ ਸਿੰਘ ਪਟਿਆਲਾ ਨਾਲ ਕਿਸਾਨ ਸੰਘਰਸ਼ ਦੇ ਵੱਖ-ਵੱਖ ਪਹਿਲੂਆਂ ਬਾਰੇ ਗੱਲਬਾਤ।

Advertisement

ਕਿਸਾਨ ਏਕਤਾ ’ਚ ਫੁੱਟ ਦਾ ਮੁੱਢ ਕਿੱਥੋਂ ਬੱਝਿਆ, ਕੇਂਦਰ ਸਰਕਾਰ ਨੇ ਕਿਵੇਂ ਪੰਜਾਬ ਦੀ ਕਿਸਾਨੀ ਖ਼ਿਲਾਫ ਸਾਜ਼ਿਸ਼ਾਂ ਰਚੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਚੁਣੌਤੀਆਂ ਦੇ ਟਾਕਰੇ ਲਈ ਚੁੱਕੇ ਜਾਣ ਵਾਲੇ ਕਦਮਾਂ ਤੇ ਲਾਮਬੰਦੀ ਕਰਨ ਜਿਹੇ ਵਿਸ਼ਿਆਂ ’ਤੇ ਹੋਈ ਖੁੱਲ੍ਹ ਕੇ ਵਿਚਾਰ ਚਰਚਾ।

Advertisement