ਦੋ ਮੁਲਜ਼ਮ ਭੁੱਕੀ ਸਮੇਤ ਕਾਬੂ : The Tribune India

ਦੋ ਮੁਲਜ਼ਮ ਭੁੱਕੀ ਸਮੇਤ ਕਾਬੂ

ਦੋ ਮੁਲਜ਼ਮ ਭੁੱਕੀ ਸਮੇਤ ਕਾਬੂ

ਨਿੱਜੀ ਪੱਤਰ ਪ੍ਰੇਰਕ

ਫ਼ਤਹਿਗੜ੍ਹ ਸਾਹਿਬ, 24 ਨਵੰਬਰ

ਖੇੜੀ ਨੌਧ ਸਿੰਘ ਦੀ ਪੁਲੀਸ ਨੇ 10 ਕਿੱਲੋ ਭੁੱਕੀ ਅਤੇ 500 ਗ੍ਰਾਮ ਅਫ਼ੀਮ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਪ ਕਪਤਾਨ ਪੁਲੀਸ ਰਮਿੰਦਰ ਸਿੰਘ ਕਾਹਲੋਂ ਅਤੇ ਥਾਣਾ ਖੇੜੀ ਨੌਧ ਸਿੰਘ ਦੇ ਮੁਖੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਦੇਖਿਆ ਕਿ ਟਰੱਕ ਕੋਲ ਖੜ੍ਹੇ ਦੋ ਵਿਅਕਤੀ ਪੁਲੀਸ ਨੂੰ ਦੇਖ ਕੇ ਜਦੋਂ ਜਾਣ ਲੱਗੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 10 ਕਿੱਲੋ ਭੁੱਕੀ ਅਤੇ 500 ਗ੍ਰਾਮ ਅਫ਼ੀਮ ਬਰਾਮਦ ਕਰ ਕੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਖੇੜੀ ਨੌਧ ਸਿੰਘ ਵਿੱਚ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਭੜੀ ਪਨੈਚਾ ਅਤੇ ਕੁਲਦੀਪ ਸਿੰਘ ਉਰਫ਼ ਕੀਪਾ ਵਾਸੀ ਪਿੰਡ ਬਘੌਰ ਨੇੜੇ ਖੰਨਾ ਵਜੋਂ ਹੋਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਮੁੱਖ ਖ਼ਬਰਾਂ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1500 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1500 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਕਈ ਲੋਕ ਇਮਾਰਤਾਂ ਦੇ ਮਲਬੇ ਹੇਠ ਫਸੇ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਪਟਿਆਲਾ ਤੋਂ ਸੰਸਦ ਮੈਂਬਰ ਨੇ ਹਲਕਾ ਅਤੇ ਪੰਜਾਬ ਵਾਸੀਆਂ ਨਾਲ ਖੜ੍ਹੇ ਰਹਿ...

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਸਾਂਝੀ ਸੰਸਦੀ ਕਮੇਟੀ ਕਾਇਮ ਕਰਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜ...

ਸ਼ਹਿਰ

View All