ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punajb News: Lawrence Bishnoi ਗੈਂਗ ਦੇ ਦੋ ਸਾਥੀ ਕਾਬੂ

Punajb News:
ਮੁਕਾਬਲੇ ਦੌਰਾਨ ਜ਼ਖਮੀ ਹੋਏ ਮੁਲਜ਼ਮ ਫੋਟੋ/ਹਤਿੰਦਰ ਮਹਿਤਾ
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ/ ਹਤਿੰਦਰ ਮਹਿਤਾ

ਚੰਡੀਗੜ੍ਹ/ਜਲੰਧਰ , 27 ਨਵੰਬਰ

Advertisement

Lawrence Bishnoi: ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋ ਜਲੰਧਰ ਵਿੱਚ ਵੱਡੀ ਕਾਰਵਾਈ ਕਰਦਿਆਂ ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਇਸ ਮੌਕੇ ਗੋਲੀਬਾਰੀ ਦੀ ਘਟਨਾ ਵੀ ਸਾਹਮਣੇ ਆਈ ਹੈ।

ਇਸ ਸਬੰਧੀ ਪੰਜਾਬੀ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਜਲੰਧਰ ਪੁਲੀਸ ਵੱਲੋਂ ਸ਼ੱਕੀਆਂ ਦਾ ਪਿੱਛਾ ਕਰਨ ਦੌਰਾਨ ਉਨ੍ਹਾਂ ਨੇ ਪੁਲੀਸ ’ਤੇ ਗੋਲੀਬਾਰੀ ਕੀਤੀ। ਜਿਸ ਦੌਰਾਨ ਪੁਲੀਸ ਅਧਿਕਾਰੀਆਂ ਵੱਲੋਂ ਜਵਾਬੀ ਕਾਰਵਾਈ ਵਿਚ ਗੋਲੀ ਚਲਾਉਂਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਜਬਰੀ ਵਸੂਲੀ, ਕਤਲ, ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਮੌਕੇ ਤੋਂ 3 ਹਥਿਆਰ ਅਤੇ ਕਈ ਕਾਰਤੂਸ ਜ਼ਬਤ ਕੀਤੇ ਗਏ ਹਨ।

Advertisement
Tags :
Lawrence Bishnoi:
Show comments