VIDEO EXPLAINER: ਉਹ ਬਾਲਣਗੇ ਦੁੱਖਾਂ ਦੇ ਦੀਵੇ
‘ਉਹ ਬਾਲਣਗੇ ਦੁੱਖਾਂ ਦੇ ਦੀਵੇ’ — ਇੱਕ ਅਹਿਸਾਸ ਭਰਿਆ ਪ੍ਰੋਗਰਾਮ ਜੋ ਜ਼ਿੰਦਗੀ ਦੇ ਦਰਦ, ਉਮੀਦ ਅਤੇ ਇਨਸਾਨੀ ਜਜ਼ਬਾਤਾਂ ਨੂੰ ਛੂਹਦਾ ਹੈ। ਇਸ ਖ਼ਾਸ ਪੇਸ਼ਕਸ਼ ਵਿੱਚ ਉਹ ਕਹਾਣੀਆਂ ਹਨ ਜੋ ਹਰੇਕ ਦਿਲ ਵਿੱਚ ਚਾਨਣ ਕਰਦੀਆਂ ਹਨ, ਭਾਵੇਂ ਉਹ ਚਾਨਣ ਦੁੱਖਾਂ ਦੇ ਦੀਵਿਆਂ ਨਾਲ ਹੀ ਕਿਉਂ ਨਾ ਹੋਵੇ।
Advertisement

‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
Advertisement
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Advertisement
×