ਵਿਜੀਲੈਂਸ ਨੂੰ ਥਾਣੇਦਾਰ ਦੇ ਘਰ ਦੀ ਤਲਾਸ਼ੀ ਦੌਰਾਨ ਸ਼ਰਾਬ ਦੀਆਂ ਪੇਟੀਆਂ ਤੇ ਡੋਡੇ ਮਿਲੇ

ਵਿਜੀਲੈਂਸ ਨੂੰ ਥਾਣੇਦਾਰ ਦੇ ਘਰ ਦੀ ਤਲਾਸ਼ੀ ਦੌਰਾਨ ਸ਼ਰਾਬ ਦੀਆਂ ਪੇਟੀਆਂ ਤੇ ਡੋਡੇ ਮਿਲੇ

ਰਮੇਸ਼ ਭਾਰਦਵਾਜ

ਲਹਿਰਾਗਾਗਾ, 5 ਮਾਰਚ

ਇਥੇ ਥਾਣਾ ਸਦਰ ਅਧੀਨ ਹਰਿਆਣਾ ਨਾਲ ਲੱਗਦੀ ਜੈਲ ਪੋਸਟ ਦੇ ਇੰਚਾਰਜ ਹਰਦੀਪ ਸਿੰਘ ਦੇ ਘਰੋਂ ਚਾਰ ਪੇਟੀਆਂ ਸ਼ਰਾਬ ਅਤੇ ਡੋਡੇ ਚੂਰਾ ਪੋਸਤ ਬਰਾਮਦ ਹੋਣ ਤੋਂ ਬਾਅਦ ਵਿਜੀਲੈਂਸ ਨੇ ਕੇਸ ਦਰਜ ਕਰ ਲਿਆ। ਥਾਣਾ ਸਦਰ ਲਹਿਰਾਗਾਗਾ ਦੇ ਸਬ ਇੰਸਪੈਕਟਰ ਗੁਰਚਰਨ ਸਿੰਘ ਨੇ ਮੁਲਜ਼ਮ ਸਹਾਇਕ ਥਾਣੇਦਾਰ ਹਰਦੀਪ ਸਿੰਘ ਖ਼ਿਲਾਫ਼ ਐਕਸਾਈਜ ਐਕਟ ਅਤੇ ਐੱਨਡੀਪੀਐੱਸ ਅਧੀਨ ਕੇਸ ਦਰਜ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All