ਵਰਿੰਦਰ ਮਿੱਤਲ ਅਗਰਵਾਲ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਨਿਯੁਕਤ

ਵਰਿੰਦਰ ਮਿੱਤਲ ਅਗਰਵਾਲ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਨਿਯੁਕਤ

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 7 ਜਨਵਰੀ

ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਸਿਫਾਰਿਸ਼ ’ਤੇ ਪੰਜਾਬ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਯੂਥ ਆਗੂ ਵਰਿੰਦਰ ਮਿੱਤਲ ਨੂੰ ਅਗਰਵਾਲ ਭਲਾਈ ਬੋਰਡ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮਿੱਤਲ ਦੀ ਇਸ ਨਿਯੁਕਤੀ ’ਤੇ ਅਗਰਵਾਲ ਸਮਾਜ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਧੰਨਵਾਦ ਕੀਤਾ। ਇਸ ਦੌਰਾਨ ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਗਰਵਾਲ ਸਮਾਜ ਨੂੰ ਉੱਚਾ ਚੁੱਕਣ ਲਈ ਵਰਿੰਦਰ ਮਿੱਤਲ ਵੱਲੋਂ ਕੀਤੀ ਗਈ ਮਿਹਨਤ ਦਾ ਫਲ ਦਿੱਤਾ ਹੈ ਅਤੇ ਹੁਣ ਉਹ ਸਮਾਜ ਤੇ ਸਰਕਾਰ ਵਿਚਾਲੇ ਪੁਲ ਦਾ ਕੰਮ ਕਰਨਗੇ। ਉੱਧਰ, ਸ੍ਰੀ ਮਿੱਤਲ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All