ਜਦੋਂ ਸੰਗਰੂਰ ਦੇ ਡੀਸੀ ਨੂੰ ਕਿਸਾਨਾਂ ਨੇ ਪਿਛਲੇ ਦਰਵਾਜ਼ੇ ਰਾਹੀਂ ਪੈਦਲ ਨਿਕਲਣ ਲਈ ਕੀਤਾ ਮਜਬੂਰ

ਜਦੋਂ ਸੰਗਰੂਰ ਦੇ ਡੀਸੀ ਨੂੰ ਕਿਸਾਨਾਂ ਨੇ ਪਿਛਲੇ ਦਰਵਾਜ਼ੇ ਰਾਹੀਂ ਪੈਦਲ ਨਿਕਲਣ ਲਈ ਕੀਤਾ ਮਜਬੂਰ

ਗੁਰਦੀਪ ਸਿੰਘ ਲਾਲੀ

ਸੰਗਰੂਰ, 22 ਅਕਤੂਬਰ

ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬੇਨੜਾ ਪੈਟਰੋਲ ਪੰਪ 'ਤੇ ਧਰਨੇ ਦੌਰਾਨ ਮਰੇ ਕਿਸਾਨ ਮੇਘਰਾਜ ਨਾਗਰੀ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਅੱਜ ਹਜ਼ਾਰਾਂ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਾ ਦਫ਼ਤਰ ਘੇਰ ਲਿਆ। ਕਿਸਾਨਾਂ ਨੇ ਡੀਸੀ ਦਫਤਰ ਦੇ ਦੋਵੇਂ ਮੁੱਖ ਗੇਟਾਂ 'ਤੇ ਨਾਕੇਬੰਦੀ ਕਰਦਿਆਂ ਧਰਨਾ ਜਾਰੀ ਰੱਖਿਆ ਹੋਇਆ ਹੈ।

ਦਫਤਰ ਬੈਠੇ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਜਿਉਂ ਹੀ ਘਿਰਾਓ ਦਾ ਪਤਾ ਲੱਗਾ ਤਾਂ ਉਨ੍ਹਾਂ ਆਪਣੀ ਗੱਡੀ ਰਾਹੀਂ ਦਫਤਰ ਦੇ ਪਿਛਲੇ ਗੇਟ ਤੋਂ ਲੰਘਣ ਦੀ ਕੋਸਿਸ਼ ਕੀਤੀ ਪਰ ਕਿਸਾਨਾਂ ਨੇ ਡੀਸੀ ਦਾ ਘਿਰਾਓ ਕਰ ਲਿਆ ਅਤੇ ਉਨ੍ਹਾਂ ਨੂੰ ਦਫ਼ਤਰ ਮੁੜਨ ਲਈ ਮਜਬੂਰ ਕਰ ਦਿੱਤਾ। ਇਸ ਤੋਂ ਬਾਅਦ ਡੀਸੀ ਜ਼ਿਲ੍ਹਾ ਖਜ਼ਾਨਾ ਦਫਤਰ ਵਾਲੇ ਪਾਸੇ ਬਜ਼ਾਰ ਵੱਲ ਸਥਿਤ ਗੇਟ ਰਾਹੀਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੈਦਲ ਚੱਲ ਕੇ ਆਪਣੇ ਦਫਤਰ ਤੋਂ ਬਾਹਰ ਨਿਕਲਣ ਵਿਚ ਕਾਮਯਾਬ ਹੋਏ। ਕਿਸਾਨ ਦੀ ਮੌਤ 9 ਅਕਤੂਬਰ ਨੂੰ ਹੋਈ ਸੀ ਜਿਸ ਦਾ ਹਾਲੇ ਤੱਕ ਸਸਕਾਰ ਨਹੀਂ ਕੀਤਾ ਗਿਆ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਹਰਿਆਣਾ ਦੀ ਸਰਹੱਦ ਨੇੜੇ ਡੇਰੇ ਲਾਏ; ਸਰਹੱਦ ’ਤੇ ਮਾਹੌਲ ਤਣਾਅਪੂਰਨ; ਮਹੀ...

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

* ਧਰਨਿਆਂ ਲਈ ਪੰਜਾਬ-ਹਰਿਆਣਾ ਦੀ ਹੱਦ ’ਤੇ ਅੱਠ ਥਾਵਾਂ ਦੀ ਸ਼ਨਾਖ਼ਤ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

* ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ * ਹੇਠਲੀ ਅਦਾਲਤ ਨੂੰ ਸੁਣਵਾਈ ਨਿਰਪ...

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਕਰੀਬ ਇਕ ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ’ਚ ਹੋਈ ਗੱਲ...

ਸ਼ਹਿਰ

View All