‘ਰਾਜਸਥਾਨ ਦਾ ਚੰਨੀ’ ਕੌਣ ਹੋਵੇਗਾ: ਜਾਖੜ : The Tribune India

‘ਰਾਜਸਥਾਨ ਦਾ ਚੰਨੀ’ ਕੌਣ ਹੋਵੇਗਾ: ਜਾਖੜ

ਭਾਜਪਾ ਆਗੂ ਨੇ ਸੋਨੀਆ ਗਾਂਧੀ ਨੂੰ ਸਵਾਲ ਕੀਤਾ

‘ਰਾਜਸਥਾਨ ਦਾ ਚੰਨੀ’ ਕੌਣ ਹੋਵੇਗਾ: ਜਾਖੜ

ਅਦਿਤੀ ਟੰਡਨ

ਨਵੀਂ ਦਿੱਲੀ, 25 ਸਤੰਬਰ

ਰਾਜਸਥਾਨ ਵਿਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ ਸ਼ਾਮ ਹੋਣੀ ਹੈ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਾਂਗਰਸ ਪਾਰਟੀ ’ਤੇ ਚੁਟਕੀ ਲੈਂਦਿਆਂ ਕਿਹਾ ਕਿ ‘ਰਾਜਸਥਾਨ ਦਾ ਚੰਨੀ’ ਕੌਣ ਹੋਵੇਗਾ। ਜਾਖੜ ਹੁਣ ਭਾਜਪਾ ਵਿੱਚ ਹਨ ਤੇ ਉਨ੍ਹਾਂ ਨੂੰ 2021 ਦੇ ਅੰਤ ਵਿੱਚ ਅਮਰਿੰਦਰ ਸਿੰਘ ਦੀ ਥਾਂ ਮੁੱਖ ਮੰਤਰੀ ਨਹੀਂ ਬਣਾਇਆ ਗਿਆ ਸੀ। ਜਾਖੜ ਨੇ ਬਾਅਦ ਵਿੱਚ ਜਨਤਕ ਤੌਰ ’ਤੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਸਭ ਤੋਂ ਵੱਧ ਵਿਧਾਇਕਾਂ ਦਾ ਸਮਰਥਨ ਹਾਸਲ ਸੀ, ਇਸ ਦੇ ਬਾਵਜੂਦ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਕੇ ਚੰਨੀ ਨੂੰ ਅਹੁਦਾ ਦਿੱਤਾ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All