ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Winter Vocation: ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਸਬੰਧੀ ਪੱਤਰ ਜਾਰੀ

ਜੋਗਿੰਦਰ ਸਿੰਘ ਮਾਨ ਮਾਨਸਾ, 9 ਦਸੰਬਰ ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਹ ਛੁੱਟੀਆ 24 ਦਸੰਬਰ ਤੋਂ 31 ਦਸੰਬਰ ਤੱਕ...
Representational
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 9 ਦਸੰਬਰ

Advertisement

ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਹ ਛੁੱਟੀਆ 24 ਦਸੰਬਰ ਤੋਂ 31 ਦਸੰਬਰ ਤੱਕ ਹੋ ਰਹੀਆਂ ਹਨ।ਇਸ ਸਬੰਧੀ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

ਪੜ੍ਹੋ ਵਿਭਾਗ ਵੱਲੋਂ ਜਾਰੀ ਪੱਤਰ:-

ਪੱਤਰ ਵਿਚ ਕਿਹਾ ਗਿਆ ਹੈ, ‘‘ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਲ 2024 ਦੌਰਾਨ ਮਿਤੀ 24.12.2024 ਤੋਂ ਮਿਤੀ 31.12. 2024 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।’’ ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਹ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ

Advertisement