DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਹਿਲਾ ਅਕਾਲੀਦਲ ਵੱਲੋਂ ਮੁੱਖ ਮੰਤਰੀ ਦੀ ਟਿੱਪਣੀ ਖ਼ਿਲਾਫ਼ ਪ੍ਰਦਰਸ਼ਨ

ਆਲ ਪੰਜਾਬ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਵਜੋਂ ਆਪਣੀਆਂ ਸਾਥਣਾਂ ਦੇ ਨਾਲ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਨੇੜੇ ਮੁੱਖ ਮੰਤਰੀ ਪੰਜਾਬ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਹਰਗੋਬਿੰਦ ਕੌਰ ਨੇ ਕਿਹਾ ਕਿ...

  • fb
  • twitter
  • whatsapp
  • whatsapp
Advertisement
ਆਲ ਪੰਜਾਬ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਵਜੋਂ ਆਪਣੀਆਂ ਸਾਥਣਾਂ ਦੇ ਨਾਲ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਨੇੜੇ ਮੁੱਖ ਮੰਤਰੀ ਪੰਜਾਬ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਹਰਗੋਬਿੰਦ ਕੌਰ ਨੇ ਕਿਹਾ ਕਿ ‘ਮਹਿਲਾ ਦਿਵਸ’ ਮੌਕੇ ਮੁੱਖ ਮੰਤਰੀ ਵੱਲੋਂ ਸਮਾਣਾ ਵਿਖੇ ਆਪਣੇ ਭਾਸ਼ਨ ਦੌਰਾਨ ਔਰਤਾਂ ਬਾਰੇ ਕਥਿਤ ਗ਼ਲਤ ਟਿੱਪਣੀਆਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਪ੍ਰਤੀ ਮੰਦੀ ਸੋਚ ਰੱਖਣ ਵਾਲੇ ਮੁੱਖ ਮੰਤਰੀ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਅਧਿਕਾਰ ਨਹੀਂ ਹੈ। ਵਿਰੋਧ ਪ੍ਰਦਰਸ਼ਨ ਮੌਕੇ ਮੌਜੂਦ ਪ੍ਰਦਰਸ਼ਨਕਾਰੀਆਂ ਵੱਲੋਂ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।

Advertisement

Advertisement
Advertisement
×