ਮੋਗਾ ਦੇ ਵੱਡੇ ਕਾਰੋਬਾਰੀ ਯੋਗੇਸ਼ ਗੋਇਲ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ : The Tribune India

ਮੋਗਾ ਦੇ ਵੱਡੇ ਕਾਰੋਬਾਰੀ ਯੋਗੇਸ਼ ਗੋਇਲ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

ਮੋਗਾ ਦੇ ਵੱਡੇ ਕਾਰੋਬਾਰੀ ਯੋਗੇਸ਼ ਗੋਇਲ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

ਰਾਜਵਿੰਦਰ ਰੌਂਤਾ

ਨਿਹਾਲ ਸਿੰਘ ਵਾਲਾ/ਮੋਗਾ, 20ਅਗਸਤ

ਮੋਗਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਦਲ ਸੀਨੀਅਰ ਆਗੂ ਯੋਗੇਸ਼ ਗੋਇਲ ਨੇ ਲੰਘੀ ਰਾਤ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਯੋਗੇਸ਼ ਗੋਇਲ ਵੱਡੇ ਕਾਰੋਬਾਰੀ ਸਨ। ਉਨ੍ਹਾਂ ਦੇ ਔਰਬਿਟ ਤੇ ਗੀਤਾ ਰਿਜ਼ੌਰਟ ਹਨ। ਆਤਮ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ। ਪੁਲੀਸ ਵਲੋਂ ਮਾਮਲੇ ਦੇ ਜਾਂਚ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All