DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Patiala Bomb Threat: ਪਟਿਆਲਾ ਦੇ ਵਾਈ ਪੀ ਐੱਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Patiala Bomb Threat: ਪਟਿਆਲਾ ਸਥਿਤ ਵਾਈ ਪੀ ਐਸ ਸਕੂਲ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਈਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਜਿਸ ਤੋਂ ਬਾਅਦ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ ਹੈ। ਉੱਧਰ ਸੰਪਰਕ ਕਰਨ 'ਤੇ ਪਟਿਆਲਾ ਦੇ...

  • fb
  • twitter
  • whatsapp
  • whatsapp
Advertisement

Patiala Bomb Threat: ਪਟਿਆਲਾ ਸਥਿਤ ਵਾਈ ਪੀ ਐਸ ਸਕੂਲ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਈਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਜਿਸ ਤੋਂ ਬਾਅਦ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ ਹੈ। ਉੱਧਰ ਸੰਪਰਕ ਕਰਨ 'ਤੇ ਪਟਿਆਲਾ ਦੇ ਡੀਐੱਸਪੀ ਸਤਨਾਮ ਸਿੰਘ ਸੰਘਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Advertisement
Advertisement
×