ਇਥੋਂ ਨੇੜਲੇ ਪਿੰਡ ਲਹਿਲ ਕਲਾਂ ਦੇ ਇੱਕ ਵਿਅਕਤੀ ਨੇ ਕਰਜ਼ੇ ਕਾਰਨ ਦਿਮਾਗੀ ਪਰੇਸ਼ਾਨੀ ਦੇ ਚਲਦਿਆਂ ਰੇਲ ਗੱਡੀ ਥੱਲੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਸਬੰਧੀ ਪਿੰਡ ਲੇਹਲ ਕਲਾਂ ਦੇ ਸਰਪੰਚ ਗੁਰਜੀਤ ਸਿੰਘ ਫੌਜੀ ਅਤੇ ਸਾਬਕਾ...
Advertisement
ਸੰਗਰੂਰ
ਕਾਂਗਰਸੀ ਆਗੂ ਨੇ ਤਿਆਰ ਕਰਵਾਇਆ ਸ਼ੈੱਡ; ਪੀਣ ਵਾਲੇ ਪਾਣੀ ਦਾ ਮੁੱਦਾ ਨਾ ਹੋਇਆ ਹੱਲ
ਇੱਥੇ ਤਹਿਸੀਲ ਕੰਪਲੈਕਸ ਵਿਖੇ ਸਰਕਾਰੀ ਖਜ਼ਾਨੇ ਵਿੱਚ ਤਾਇਨਾਤ ਏਐੱਸਆਈ ਪੁਸ਼ਪਿੰਦਰ ਸਿੰਘ ਦੀ ਰਾਤ ਦੀ ਡਿਊਟੀ ਦੌਰਾਨ ਆਪਣੀ ਹੀ ਸਰਕਾਰੀ ਗੰਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਅੱਜ ਸਵੇਰੇ ਜਦੋਂ ਪੁਸ਼ਪਿੰਦਰ ਸਿੰਘ ਤਹਿਸੀਲ ਕੰਪਲੈਕਸ ਦੇ ਸਾਹਮਣੇ ਆਪਣੇ ਘਰ ਨਾ ਪਹੁੰਚਿਆ...
ਨੈਸ਼ਨਲ ਅਥਾਰਟੀ ਆਫ ਇੰਡੀਆ (NHAI) ਨੇ ਜਾਣਕਾਰੀ ਦਿੱਤੀ ਕਿ NH-07 ਦੇ 68 ਕਿਲੋਮੀਟਰ ’ਤੇ ਸਮਾਣਾ-ਭਾਖੜਾ ਮੁੱਖ ਨਹਿਰ ’ਤੇ ਮੁੱਖ ਪੁਲ ਦੇ ਜੋੜ ਖਰਾਬ ਮਿਲੇ ਹਨ ਤੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਸ ਨੂੰ ਤੁਰੰਤ ਠੀਕ ਕਰਨ ਦੀ ਲੋੜ ਹੈ। ਇਸ...
ਬਾਸਮਤੀ 3260 ਰੁਪਏ ਪ੍ਰਤੀ ਕੁਇੰਟਲ ਵਿਕੀ
Advertisement
1927 ਵਿੱਚੋਂ 984 ਸੀਟਾਂ ਖਾਲੀ, ਸਿੱਖਿਆ ਪ੍ਰਣਾਲੀ ਹੋ ਰਹੀ ਪ੍ਰਭਾਵਿਤ
ਸਾਹਿਤ ਸਿਰਜਣਾ ਮੰਚ ਭਵਾਨੀਗੜ੍ਹ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਵਾਨੀਗੜ੍ਹ ਵਿਖੇ ਲੇਖਕ ਭੋਲਾ ਸਿੰਘ ਸੰਘੇੜਾ ਨਾਲ਼ ਰੂਬਰੂ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਮੂਲ ਚੰਦ ਸ਼ਰਮਾ ਅਤੇ ਕੁਲਵੰਤ ਸਿੰਘ ਖਨੌਰੀ ਨੇ ਕੀਤੀ। ‘ਜ਼ਹਿਰ ਦਾ ਘੁੱਟ’ ਅਤੇ ‘ਰੇਤ ਦੀਆਂ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਕਾਲਾਝਾੜ ਵਿੱਚ ਇਕਾਈ ਪ੍ਰਧਾਨ ਗੁਰਬਚਨ ਸਿੰਘ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਲਈ ਸੂਬਾ ਕਮੇਟੀ ਦੇ ਸੱਦੇ ਤਹਿਤ ਰਾਸ਼ਨ, ਕੱਪੜੇ, ਬਿਸਤਰੇ, ਸੂਟ ਅਤੇ ਨਕਦ ਰਾਸ਼ੀ ਇਕੱਠੀ ਕੀਤੀ ਗਈ। ਯੂਨੀਅਨ ਦੇ ਸੂਬਾ ਸਕੱਤਰ ਜਗਤਾਰ ਸਿੰਘ...
ਫ਼ਸਲ ਦੇ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਮੰਗ
ਇੱਥੋਂ ਨੇੜਲੇ ਪਿੰਡ ਨਦਾਮਪੁਰ ਵਿਖੇ ਅੱਜ ਬਾਅਦ ਦੁਪਹਿਰ ਆਪਣੇ ਦੋਸਤਾਂ ਨਾਲ ਮੇਲਾ ਦੇਖਣ ਲਈ ਗਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਨਹਿਰ ’ਚ ਡਿੱਗਣ ਕਾਰਨ ਮੌਤ ਹੋ ਗਈ। ਪੁਲੀਸ ਚੌਂਕੀ ਕਾਲਾਝਾੜ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਰੋਸ਼ਨ ਸਿੰਘ...
ਇੱਥੋਂ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਪੰਚਾਇਤ ਅਤੇ ਜੈ ਦੁਰਗਾ ਮੰਡਲੀ ਦੇ ਸਹਿਯੋਗ ਨਾਲ ਦੋ ਦਹਾਕਿਆਂ ਬਾਅਦ ਰਾਮਲੀਲਾ ਮੁੜ ਸ਼ੁਰੂ ਹੋ ਗਈ ਹੈ। ਪਹਿਲੇ ਨਰਾਤੇ ਵਾਲੀ ਰਾਮਲੀਲਾ ਦਾ ਉਦਘਾਟਨ ਗੁਰਧਿਆਨ ਸਿੰਘ ਪੰਚ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਰਾਮ ਲੀਲਾ...
ਪਿਛਲੇ ਸਾਲ 44 ਥਾਵਾਂ ’ਤੇ ਅੱਗ ਲਗਾ ਕੇ ਪਿੰਡ ਛਾਜਲੀ ਮੋਹਰੀ, ਲੌਂਗੋਵਾਲ ’ਚ 41 ਅਤੇ ਸ਼ੇਰੋਂ ’ਚ 32 ਥਾਵਾਂ ’ਤੇ ਲੱਗੀ ਸੀ ਅੱਗ
ਪੰਜਾਬ ਕਾਂਗਰਸ ਕਿਸਾਨ ਵਿੰਗ ਦੇ ਜਨਰਲ ਸਕੱਤਰ ਅਤੇ ਪ੍ਰਦੇਸ਼ ਕਾਂਗਰਸ ਦੇ ਡੈਲੀਗੇਟ ਮੈਂਬਰ ਹਰਦੀਪ ਸਿੰਘ ਦੌਲਤਪੁਰ ਨੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਲਈ ਆਪਣੀ ਉਮੀਦਵਾਰੀ ਪੇਸ਼ ਕਰ ਦਿੱਤੀ ਹੈ। ਇਸ ਸਬੰਧੀ ਉਨ੍ਹਾਂ ਸੰਗਠਨ ਸਿਰਜਣ ਪ੍ਰੋਗਰਾਮ ਤਹਿਤ ਸਾਬਕਾ ਮੰਤਰੀ ਅਤੇ ਆਲ ਇੰਡੀਆ...
ਪ੍ਰਸ਼ਾਸਨ ਵੱਲੋਂ ਸਥਾਨਕ ਟਰੱਕ ਯੂਨੀਅਨ ਨੇੜੇ ਸਰਕਾਰੀ ਕਾਲਜ ਤੇ ਪੰਜਾਬ ਸਰਕਾਰ ਦੀ 32 ਕਨਾਲ ਜ਼ਮੀਨ ’ਤੇ ਬਣੀਆਂ ਝੁੱਗੀਆਂ ਨੂੰ ਅੱਜ ਭਾਰੀ ਪੁਲੀਸ ਬਲ, ਡਿਊਟੀ ਮੈਜਿਸਟ੍ਰੇਟ ਸਮੇਤ ਨਗਰ ਕੌਂਸਲ, ਰੈਵੀਨਿਊ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹਟਾਇਆ ਗਿਆ। ਝੁੱਗੀ -ਝੌਂਪੜੀਆਂ ਵਾਲਿਆਂ...
ਇੱਥੋਂ ਨੇੜਲੇ ਪਿੰਡ ਲਹਿਲ ਕਲਾਂ ਦੇ ਇੱਕ ਵਿਅਕਤੀ ਨੇ ਸਿਰ ਚੜ੍ਹੇ ਕਰਜ਼ੇ ਅਤੇ ਦਿਮਾਗੀ ਪ੍ਰੇਸ਼ਾਨੀ ਕਾਰਨ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਪਿੰਡ ਲੇਹਲ ਕਲਾਂ ਦੇ ਸਰਪੰਚ ਗੁਰਜੀਤ ਸਿੰਘ ਫੌਜੀ ਅਤੇ ਸਾਬਕਾ ਸਰਪੰਚ ਰਣਜੀਤ ਸਿੰਘ ਵਾਲੀਆ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੀ ਬਲਾਕ ਪੱਧਰੀ ਮੀਟਿੰਗ ਅੱਜ ਇੱਥੇ ਬਾਬਾ ਪੋਥੀ ਵਾਲੇ ਡੇਰੇ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਨੇ ਮੰਗ ਕੀਤੀ ਕਿ ਕਿ ਹਾੜੀ ਦੇ ਸੀਜ਼ਨ ਲਈ ਡੀਏਪੀ ਅਤੇ ਯੂਰੀਆ...
ਪਿੰਡ ਖਨਾਲਕਲਾਂ ’ਚ ਨੌਜਵਾਨ ਦਾ ਕੀਤਾ ਸੀ ਕਤਲ
ਵੀਡੀਓ ਕਾਨਫਰੰਸ ਰਾਹੀਂ ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਵੱਲੋਂ ਸੱਦੀ ਮੀਟਿੰਗ ’ਚ ਵੀ ਹੋਏ ਸ਼ਾਮਲ
ਦਿੜ੍ਹਬਾ ਵਿੱਚ ਦੋ ਸਾਲ ਪਹਿਲਾਂ ਕੁੱਟਮਾਰ ਮਗਰੋਂ ਖੁਦਕੁਸ਼ੀ ਕਰ ਚੁੱਕੇ ਜੋਬਨਬੀਰ ਸਿੰਘ ਦੇ ਮਾਮਲੇ ਵਿੱਚ ਤਿੰਨ ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ। ਜੋਬਨਬੀਰ ਦੇ ਪਿਤਾ ਮਾਸਟਰ ਜਗਸੀਰ ਸਿੰਘ ਵਾਸੀ ਪਾਰਸ ਕਲੋਨੀ ਦਿੜ੍ਹਬਾ ਨੇ ਅਦਾਲਤ ਵਿੱਚ ਚੱਲ ਰਹੇ ਕੇਸ ਬਾਰੇ ਦੱਸਿਆ...
ਪੀਐੱਸਪੀਸੀਐੱਲ ਅਤੇ ਟਰਾਂਸਕੋ ਦੀ ਮੈਨੇਜਮੈਂਟ ਵੱਲੋਂ ਮੰਗਾਂ ਨਾ ਮੰਨਣ ਤੋਂ ਖਫ਼ਾ ਨੇ ਪੈਨਸ਼ਨਰ
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਸਕਾਈ ਇੰਟਰਨੈਸ਼ਨਲ ਕੰਪਨੀ ਨਾਲ ਤਾਲਮੇਲ ਕਰਕੇ ਭਲਕੇ 25 ਸਤੰਬਰ ਦਿਨ ਵੀਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਲ੍ਹਿਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ...
ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ ਅਤੇ ਸੈਟਲਾਈਟ ਮਾਨੀਟਰਿੰਗ ਅਧੀਨ ਮਾਲੇਰਕੋਟਲਾ ਸਬ ਡਵੀਜ਼ਨ ਦੇ ਪਿੰਡ ਮਦੇਵੀ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਰਜ ਕੀਤੀ ਗਈ ਹੈ। ਇਸ ਸਬੰਧੀ ਐੱਸਡੀਐੱਮ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਵੱਲੋਂ ਤੁਰੰਤ ਸਬੰਧਤ ਕਿਸਾਨ ਵਿਰੁੱਧ ਵਿਭਾਗੀ ਕਾਰਵਾਈ...
ਟਰੱਕ ਡਰਾਈਵਰਾਂ ਦੇ ਅੱਖਾਂ ਦੀ ਜਾਂਚ ਲਈ ਜ਼ਿਲ੍ਹੇ ਦੀਆਂ ਸਮੁੱਚੀਆਂ ਟਰੱਕ ਯੂਨੀਅਨਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਅਪਥਾਲਮਿਕ ਅਫਸਰ ਹਰਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਹਦਾਇਤ ’ਤੇ ਟਰੱਕ ਯੂਨੀਅਨ ਅਮਰਗੜ੍ਹ ਵਿੱਚ ਟਰੱਕ ਡਰਾਈਵਰਾਂ...
ਘਰ-ਘਰ ਜਾ ਕੇ ਸਰਵੇ ਤੋਂ ਇਲਾਵਾ ਫੌਗਿੰਗ ਤੇ ਸਪਰੇਅ ਦਾ ਛਿੜਕਾਅ ਜਾਰੀ
ਲੜਕੀਆਂ ਵਿੱਚ ਫਿਜ਼ੀਕਲ ਕਾਲਜ ਮਸਤੂਆਣਾ ਅਤੇ ਲੜਕਿਆਂ ਵਿੱਚ ਯੂਨੀਵਰਸਿਟੀ ਕਾਲਜ ਢਿੱਲਵਾਂ ਨੇ ਮਾਰੀ ਬਾਜ਼ੀ
ਜਮਹੂਰੀ ਫਰੰਟ ਵੱਲੋਂ ਨਕਸਲੀ ਆਗੂਆਂ ਨੂੰ ‘ਮੁਕਾਬਲਿਆਂ’ ਦੇ ਨਾਂ ਹੇਠ ਮਾਰਨ ਦੀ ਨਿੰਦਾ
ਇੱਥੋਂ ਨੇੜਲੇ ਪਿੰਡ ਫੱਗੂਵਾਲਾ ਦੀ ਪੰਚਾਇਤ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਕਣਕ, ਨਕਦੀ ਅਤੇ ਕੱਪੜੇ ਭੇਜੇ ਗਏ। ਇਸ ਮੌਕੇ ਗੁਰਪ੍ਰੀਤ ਸਿੰਘ ਬਹਿਲਾ ਸਰਪੰਚ, ਗਮਦੂਰ ਸਿੰਘ ਸਾਬਕਾ ਸਰਪੰਚ, ਕਰਮਜੀਤ ਸਿੰਘ ਸਾਬਕਾ ਸਰਪੰਚ, ਭਰਪੂਰ ਸਿੰਘ ਸਾਬਕਾ ਪ੍ਰਧਾਨ, ਸੋਮਾ...
ਖੇਤੀਬਾੜੀ ਵਿਭਾਗ ਵਲੋਂ ਨੇੜਲੇ ਪਿੰਡ ਬਾਲੀਆਂ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਗਿਆ। ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਪ੍ਰਚਾਰ ਵੈਨਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਵੈਨ ਵਿੱਚ ਮਿਨੀ ਬੇਲਰ ਮਸ਼ੀਨ ਰੱਖ ਕੇ...
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ‘ਪਹਿਲਾ ਵਿਸ਼ਵ ਪੰਜਾਬੀ ਮਾਂ-ਬੋਲੀ’ ਦਿਵਸ ਮਨਾਇਆ ਗਿਆ। ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਅਤੇ ਐਸੋਸੀਏਸ਼ਨ ਆਫ ਪੰਜਾਬ ਦੇ ਸੱਦੇ ’ਤੇ ਬਾਬਾ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਦੀ ਸ਼ੁਰੂਆਤ...
Advertisement