ਕਰੋਨਾ ਕਾਰਨ ਸੰਗਰੂਰ ਜ਼ਿਲ੍ਹੇ ਵਿੱਚ 11 ਮੌਤਾਂ

244 ਨਵੇਂ ਕੇਸ ਸਾਹਮਣੇ ਆਏ; ਐਕਟਿਵ ਕੇਸਾਂ ਦੀ ਗਿਣਤੀ 1869 ਹੋਈ

ਕਰੋਨਾ ਕਾਰਨ ਸੰਗਰੂਰ ਜ਼ਿਲ੍ਹੇ ਵਿੱਚ 11 ਮੌਤਾਂ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 8 ਮਈ

ਜ਼ਿਲ੍ਹਾ ਸੰਗਰੂਰ ਵਿੱਚ ਅੱਜ ਚਾਰ ਔਰਤਾਂ ਸਣੇ 11 ਕਰੋਨਾ ਪੀੜਤਾਂ ਦੀ ਮੌਤ ਹੋਈ ਹੈ ਤੇ 244 ਨਵੇਂ ਕੇਸ ਸਾਹਮਣੇ ਆਏ ਹਨ। ਜ਼ਿਲ੍ਹੇ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ 1869 ਹੋ ਗਈ ਹੈ ਤੇ 168 ਮਰੀਜ਼ ਤੰਦਰੁਸਤੀ ਪਾਉਣ ਵਿਚ ਸਫ਼ਲ ਹੋਏ ਹਨ। ਜ਼ਿਲ੍ਹੇ ’ਚ ਕੁੱਲ ਮੌਤਾਂ ਦੀ ਗਿਣਤੀ 439 ਹੋ ਚੁੱਕੀ ਹੈ। ਵੇਰਵਿਆਂ ਅਨੁਸਾਰ ਬਲਾਕ ਅਮਰਗੜ੍ਹ ਵਾਸੀ ਦੀ ਮੌਤ ਰਾਜਿੰਦਰਾ ਹਸਪਤਾਲ ਪਟਿਆਲਾ, ਬਲਾਕ ਮੂਨਕ ਵਾਸੀ ਦੀ ਮੌਤ ਐੱਸ.ਡੀ. ਹਸਪਤਾਲ ਮਲੇਰਕੋਟਲਾ, ਬਲਾਕ ਸ਼ੇਰਪੁਰ ਵਾਸੀ ਦੀ ਮੌਤ ਰਾਜਿੰਦਰਾ ਹਸਪਤਾਲ, ਬਲਾਕ ਸੰਗਰੂਰ ਵਾਸੀ ਮਹਿਲਾ ਦੀ ਮੌਤ ਰਾਜਿੰਦਰਾ ਹਸਪਤਾਲ, ਬਲਾਕ ਮੂਨਕ ਵਾਸੀ ਔਰਤ ਦੀ ਮੌਤ ਰਾਜਿੰਦਰਾ ਹਸਪਤਾਲ ਵਿੱਚ, ਬਲਾਕ ਸੰਗਰੂਰ ਵਾਸੀ ਔਰਤ ਦੀ ਮੌਤ ਡੀਐੱਮਸੀ ਲੁਧਿਆਣਾ ਤੇ ਬਲਾਕ ਸੰਗਰੂਰ ਦੀ ਹੀ ਬਿਰਧ ਔਰਤ ਦੀ ਮੌਤ ਸਿਵਲ ਹਸਪਤਾਲ ਸੰਗਰੂਰ, ਬਲਾਕ ਲੌਂਗੋਵਾਲ ਵਾਸੀ ਦੀ ਮੌਤ ਸਦਭਾਵਨਾ ਹਸਪਤਾਲ ਪਟਿਆਲਾ, ਬਲਾਕ ਲੌਂਗੋਵਾਲ ਦੇ ਹੀ ਵਿਅਕਤੀ ਦੀ ਮੌਤ ਜੀਜੀਐੱਮਸੀ ਫਰੀਦਕੋਟ, ਬਲਾਕ ਸੰਗਰੂਰ ਵਾਸੀ ਦੀ ਮੌਤ ਚੈਰੀਟੇਬਲ ਹਸਪਤਾਲ ਲੁਧਿਆਣਾ ਅਤੇ ਬਲਾਕ ਲੌਂਗੋਵਾਲ ਦੇ ਵਿਅਕਤੀ ਦੀ ਮੌਤ ਰਾਜਿੰਦਰਾ ਹਸਪਤਾਲ ਵਿੱਚ ਹੋਈ ਹੈ। ਇਸ ਤੋਂ ਇਲਾਵਾ ਅੱਜ 244 ਨਵੇਂ ਕੇਸ ਸਾਹਮਣੇ ਆਏ ਹਨ।

ਸਮਾਣਾ (ਸੁਭਾਸ਼ ਚੰਦਰ): ਇਥੇ ਅੱਜ ਦੋ ਕਰੋਨਾ ਪੀੜਤਾਂ ਦੀ ਮੌਤ ਉਪਰੰਤ ਸਥਾਨਕ ਸ਼ਮਸ਼ਾਨਘਾਟ ਵਿੱਚ ਲਾਸ਼ਾਂ ਦਾ ਅਤਿੰਮ ਸਸਕਾਰ ਕੀਤਾ ਗਿਆ। ਸਿਹਤ ਅਧਿਕਾਰੀਆਂ ਅਨੁਸਾਰ ਮ੍ਰਿਤਕਾਂ ਵਿਚ ਸਥਾਨਕ ਮੱਛੀਹਟਾ ਵਾਸੀ ਔਰਤ ਅਤੇ ਅੰਬਿਕਾ ਕਲੋਨੀ ਵਾਸੀ ਵਿਅਕਤੀ ਸ਼ਾਮਲ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਸ਼ਹਿਰ

View All