DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੈਡੀਕਲ ਕੈਂਪ ’ਚ 120 ਜਣਿਆਂ ਦੀ ਜਾਂਚ

ਸ੍ਰੀ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਵੱਲੋਂ ਸਥਾਨਕ ਜੀਪੀਐਫ ਕੰਪਲੈਕਸ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ‘ਆਪ’ ਆਗੂ ਅਜੇ ਕੁਮਾਰ ਅਤੇ ਦੀਪਕ ਜੈਨ ਨੇ ਵਿਸ਼ੇਸ਼ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ‌ਇਸ ਮੌਕੇ ਉਨ੍ਹਾਂ ਨੇ ਸੰਸਥਾ ਵੱਲੋਂ ਚੱਲ...

  • fb
  • twitter
  • whatsapp
  • whatsapp
Advertisement

ਸ੍ਰੀ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਵੱਲੋਂ ਸਥਾਨਕ ਜੀਪੀਐਫ ਕੰਪਲੈਕਸ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ‘ਆਪ’ ਆਗੂ ਅਜੇ ਕੁਮਾਰ ਅਤੇ ਦੀਪਕ ਜੈਨ ਨੇ ਵਿਸ਼ੇਸ਼ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ‌ਇਸ ਮੌਕੇ ਉਨ੍ਹਾਂ ਨੇ ਸੰਸਥਾ ਵੱਲੋਂ ਚੱਲ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ‌। ਕੈਂਪ ਵਿੱਚ ਡਾਕਟਰਾਂ ਦੀ ਟੀਮ ਵੱਲੋਂ 120 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਚੇਅਰਮੈਨ ਸੁਰੇਸ਼ ਸਿੰਗਲਾ, ਪ੍ਰਧਾਨ ਸੁਰਿੰਦਰ ਗਰਗ, ਗੌਰਵ ਵਿੱਕੀ ਵਾਈਸ ਪ੍ਰਧਾਨ ਰਾਮਪਾਲ ਸਿੰਗਲਾ ਤੇ ਰਾਕੇਸ਼ ਕੁਮਾਰ ਹਾਜ਼ਰ ਸਨ।

Advertisement
Advertisement
×