ਮੰਡੀਆਂ ਵਿੱਚ 3.97 ਲੱਖ ਕੁਇੰਟਲ ਝੋਨਾ ਪੁੱਜਿਆ
ਇੱਥੋਂ ਦੀ ਮੁੱਖ ਅਨਾਜ ਮੰਡੀ ਸਮੇਤ ਬਲਾਕ ਦੇ 18 ਖਰੀਦ ਕੇਂਦਰਾਂ ਵਿੱਚ ਅੱਜ ਤੱਕ 3 ਲੱਖ 97 ਹਜ਼ਾਰ ਕੁਇੰਟਲ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 3 ਲੱਖ 83 ਹਜ਼ਾਰ ਕੁਇੰਟਲ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਸਬੰਧੀ ਮਾਰਕੀਟ...
Advertisement
ਇੱਥੋਂ ਦੀ ਮੁੱਖ ਅਨਾਜ ਮੰਡੀ ਸਮੇਤ ਬਲਾਕ ਦੇ 18 ਖਰੀਦ ਕੇਂਦਰਾਂ ਵਿੱਚ ਅੱਜ ਤੱਕ 3 ਲੱਖ 97 ਹਜ਼ਾਰ ਕੁਇੰਟਲ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 3 ਲੱਖ 83 ਹਜ਼ਾਰ ਕੁਇੰਟਲ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਸਬੰਧੀ ਮਾਰਕੀਟ ਕਮੇਟੀ ਦੇ ਦਫ਼ਤਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਖਰੀਦੇ ਗਏ ਝੋਨੇ ਵਿੱਚੋਂ 2 ਲੱਖ 48 ਹਜ਼ਾਰ ਕੁਇੰਟਲ ਝੋਨੇ ਦੀ ਲਿਫਟਿੰਗ ਹੋ ਗਈ ਹੈ ਅਤੇ 1 ਲੱਖ 35 ਹਜ਼ਾਰ ਝੋਨਾ ਅਣਲਿਫਟਿੰਗ ਹੋਣ ਤੋਂ ਰਹਿੰਦਾ ਹੈ। ਝੋਨੇ ਦੇ ਘੱਟ ਝਾੜ ਨਿਕਲਣ ਕਾਰਨ ਪਿਛਲੇ ਸਾਲ ਦੇ ਮੁਕਾਬਲੇ ਹੁਣ ਤੱਕ ਸਿਰਫ 23 ਫੀਸਦੀ ਝੋਨੇ ਦੀ ਆਮਦ ਹੀ ਹੋਈ ਹੈ।
Advertisement
Advertisement
×