ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੀਬਾ ਸਕੂਲ ਦੇ 35 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ

ਲਹਿਰਾਗਾਗਾ(ਰਮੇਸ਼ ਭਾਰਦਵਾਜ): ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ 35 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ ਹਨ। ਹਰਮਨਪ੍ਰੀਤ ਕੌਰ ਸਪੁੱਤਰੀ ਹਰਵਿੰਦਰ ਸਿੰਘ ਨੇ 96 ਫੀਸਦੀ,ਹੁਸਨਪ੍ਰੀਤ ਕੌਰ ਸਪੁੱਤਰੀ ਕੁਲਵਿੰਦਰ ਸਿੰਘ ਨੇ 95.6, ਚਾਰੂ ਸਪੁੱਤਰੀ ਸੋਮਪਾਲ ਨੇ 95.4, ਜਸ਼ਨਪ੍ਰੀਤ ਕੌਰ...
Advertisement

ਲਹਿਰਾਗਾਗਾ(ਰਮੇਸ਼ ਭਾਰਦਵਾਜ): ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ 35 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ ਹਨ। ਹਰਮਨਪ੍ਰੀਤ ਕੌਰ ਸਪੁੱਤਰੀ ਹਰਵਿੰਦਰ ਸਿੰਘ ਨੇ 96 ਫੀਸਦੀ,ਹੁਸਨਪ੍ਰੀਤ ਕੌਰ ਸਪੁੱਤਰੀ ਕੁਲਵਿੰਦਰ ਸਿੰਘ ਨੇ 95.6,

Advertisement

ਚਾਰੂ ਸਪੁੱਤਰੀ ਸੋਮਪਾਲ ਨੇ 95.4, ਜਸ਼ਨਪ੍ਰੀਤ ਕੌਰ ਸਪੁੱਤਰੀ ਸਤਗੁਰ ਸਿੰਘ, ਨੇ 94.8, ਕੋਮਲਪ੍ਰੀਤ ਕੌਰ ਸਪੁੱਤਰੀ ਕਸ਼ਮੀਰ ਸਿੰਘ ਨੇ 94 ਫੀਸਦੀ, ਇਸ਼ੀਕਾ ਗੁਪਤਾ ਸਪੁੱਤਰੀ ਰਮਨ ਗੁਪਤਾ ਨੇ 92.6, ਸ਼ੁਭਪ੍ਰੀਤ ਸਿੰਘ ਸਪੁੱਤਰੀ ਜਗਸੀਰ ਸਿੰਘ ਨੇ 90 ਫੀਸਦੀ ਅਤੇ ਹਰਮਨਜੋਤ ਕੌਰ ਸਪੁੱਤਰੀ

ਹਰਬੰਸ ਸਿੰਘ ਨੇ 90 ਫੀਸਦੀ ਅੰਕ ਹਾਸਿਲ ਕੀਤੇ ਹਨ। ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ, ਮੈਡਮ ਅਮਨ ਢੀਂਡਸਾ, ਨਰੇਸ਼ ਚੌਧਰੀ, ਰਣਦੀਪ ਸੰਗਤਪੁਰਾ, ਮਧੂ ਮੋਤੀ ਅਤੇ ਆਸ਼ਾ ਛਾਬੜਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਵਧਾਈ ਦਿੱਤੀ।

 

 

 

 

Advertisement
Show comments