ਆਯੂਸ਼ ਕੈਂਪ ਵਿੱਚ 786 ਮਰੀਜ਼ਾਂ ਦੀ ਜਾਂਚ
ਆਯੁਸ਼ਮਾਨ ਆਰੋਗਿਆ ਕੇਂਦਰ ਭਵਾਨੀਗੜ੍ਹ ਵੱਲੋਂ ਅੱਜ ਇੱਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿੱਚ ਆਯੂਸ਼ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਜ਼ਿਲ੍ਹਾ ਆਯੁਰਵੇਦ ਅਤੇ ਯੂਨਾਨੀ ਅਫ਼ਸਰ ਡਾ. ਮਲਕੀਤ ਸਿੰਘ ਘੱਗਾ ਨੇ ਕੀਤਾ। ਕੈਂਪ ਦੌਰਾਨ ਆਯੁਰਵੈਦਿਕ ਅਫ਼ਸਰ ਡਾ. ਮੀਨੂ ਵਾਹੀ, ਡਾ. ਲਲਿਤ ਕਾਂਸਲ,...
Advertisement
Advertisement
Advertisement
×