ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਾਜਾਇਜ਼ ਸੂਆ ਕੱਢਣ ਖ਼ਿਲਾਫ਼ ਪੱਕਾ ਮੋਰਚਾ ਜਾਰੀ

ਪਿੰਡ ਬੱਟੜਿਆਣਾ ਦੇ ਖੇਤਾਂ ਵਿੱਚ ਨਾਜਾਇਜ਼ ਢੰਗ ਨਾਲ ਸੂਆ ਕੱਢਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਇਆ ਗਿਆ ਪੱਕਾ ਮੋਰਚਾ ਅੱਜ ਵੀ ਜਾਰੀ ਰਿਹਾ। ਇਸ ਮੌਕੇ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ...
Advertisement

ਪਿੰਡ ਬੱਟੜਿਆਣਾ ਦੇ ਖੇਤਾਂ ਵਿੱਚ ਨਾਜਾਇਜ਼ ਢੰਗ ਨਾਲ ਸੂਆ ਕੱਢਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਇਆ ਗਿਆ ਪੱਕਾ ਮੋਰਚਾ ਅੱਜ ਵੀ ਜਾਰੀ ਰਿਹਾ। ਇਸ ਮੌਕੇ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਜਨਰਲ ਸਕੱਤਰ ਜਗਤਾਰ ਸਿੰਘ ਲੱਡੀ, ਹਰਜਿੰਦਰ ਸਿੰਘ ਘਰਾਚੋਂ ਅਤੇ ਬਲਵਿੰਦਰ ਸਿੰਘ ਘਨੌੜ ਨੇ ਦੱਸਿਆ ਕਿ ਪਿੰਡ ਬੱਟੜਿਆਣਾ ਦੇ ਖੇਤਾਂ ਵਿੱਚ ਨਾਜਾਇਜ਼ ਤਰੀਕੇ ਨਾਲ ਪਾਣੀ ਵਾਲਾ ਸੂਆ ਕੱਢਿਆ ਜਾ ਰਿਹਾ ਸੀ ਜਿਸ ਖ਼ਿਲਾਫ਼ ਧਰਨਾ ਜਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਸੂਏ ਨੂੰ ਸਰਕਾਰੀ ਨਕਸ਼ੇ ਅਨੁਸਾਰ ਬਣਾਇਆ ਜਾਵੇ।

Advertisement
Advertisement