‘ਆਪ’ ਵੱਲੋਂ ਬਲਾਕ ਪ੍ਰਧਾਨ ਨਿਯੁਕਤ
ਆਮ ਆਦਮੀ ਪਾਰਟੀ ਵੱਲੋਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਜਗਸੀਰ ਸਿੰਘ ਝਨੇੜੀ, ਅਵਤਾਰ ਸਿੰਘ ਤਾਰੀ ਅਤੇ ਜਸਪਾਲ ਸਿੰਘ ਤੂਰ ਮੱਟਰਾਂ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਨਵ-ਨਿਯੁਕਤ ਬਲਾਕ ਪ੍ਰਧਾਨ ਜਗਸੀਰ ਸਿੰਘ ਝਨੇੜੀ, ਅਵਤਾਰ ਸਿੰਘ ਤਾਰੀ ਅਤੇ ਜਸਪਾਲ ਸਿੰਘ ਤੂਰ...
Advertisement
ਆਮ ਆਦਮੀ ਪਾਰਟੀ ਵੱਲੋਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਜਗਸੀਰ ਸਿੰਘ ਝਨੇੜੀ, ਅਵਤਾਰ ਸਿੰਘ ਤਾਰੀ ਅਤੇ ਜਸਪਾਲ ਸਿੰਘ ਤੂਰ ਮੱਟਰਾਂ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਨਵ-ਨਿਯੁਕਤ ਬਲਾਕ ਪ੍ਰਧਾਨ ਜਗਸੀਰ ਸਿੰਘ ਝਨੇੜੀ, ਅਵਤਾਰ ਸਿੰਘ ਤਾਰੀ ਅਤੇ ਜਸਪਾਲ ਸਿੰਘ ਤੂਰ ਮੱਟਰਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਨਵੇਂ ਨਿਯੁਕਤ ਕੀਤੇ ਪ੍ਰਧਾਨਾਂ ਨੂੰ ਵਧਾਈਆਂ ਦਿੱਤੀਆਂ।
Advertisement
Advertisement