ਏਡੀਸੀ ਵੱਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ
ਨਿੱਜੀ ਪੱਤਰ ਪ੍ਰੇਰਕ ਸ੍ਰੀ ਮੁਕਤਸਰ ਸਾਹਿਬ, 19 ਮਾਰਚ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਤੇ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। ਉਨ੍ਹਾਂ...
Advertisement
ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 19 ਮਾਰਚ
Advertisement
ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਤੇ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। ਉਨ੍ਹਾਂ ਭਾਰਤੀ ਸੰਵਿਧਾਨਕ ਵਿਵਸਥਾਵਾਂ ਅਤੇ ਨਿਯਮਾਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਸਾਰੇ 753 ਬੂਥਾਂ ’ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਵੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਨਾਲ ਸਬੰਧਿਤ ਉਹਨਾਂ ਦੀਆ ਸ਼ਿਕਾਇਤਾਂ ਨੂੰ ਸੁਣਿਆ ਗਿਆ।
Advertisement
Advertisement
×

